31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਜਥੇਦਾਰ ਬਲਦੇਵ ਸਿੰਘ ਮਾਣੂੰਕੇ ਨੂੰ ਸਦਮਾ, ਭਰਾ ਦਾ ਦਿਹਾਂਤ <br/>

ਜਥੇਦਾਰ ਬਲਦੇਵ ਸਿੰਘ ਮਾਣੰੂਕੇ ਨਾਲ ਦੁੱਖ ਸਾਂਝਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਤੇ ਹੋਰ | ਤਸਵੀਰ: ਸੁਖਦੇਵ ਸਿੰਘ ਖਾਲਸਾ <br/> 01-02-2026
ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ, 31 ਜਨਵਰੀ (ਗੁਰਮੀਤ ਸਿੰਘ ਮਾਣੰੂਕੇ, ਸੁਖਦੇਵ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੇ ਭਰਾਤਾ ਅਵਤਾਰ ਸਿੰਘ ਮਾਣੰੂਕੇ ਅਕਾਲ ਚਲਾਣਾ ਕਰ ਗਏ | ਇਸ ਦੁੱਖ ਦੀ ਘੜੀ 'ਚ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸੀਨੀਅਰ ਆਗੂ ਸੰਤਾ ਸਿੰਘ ਉਮੈਦਪੁਰੀ, ਜਨਰਲ ਸਕੱਤਰ ਬਰਜਿੰਦਰ ਸਿੰਘ ਮੱਖਣ ਬਰਾੜ, ਸੀਨੀਅਰ ਆਗੂ ਬਚਿੱਤਰ ਸਿੰਘ ਘੋਲੀਆ, ਦਵਿੰਦਰ ਸਿੰਘ ਰਣੀਆ, ਸਾਬਕਾ ਸਰਪੰਚ ਗੁਰਮੇਲ ਸਿੰਘ ਤਖਤੂਪੁਰਾ, ਜਥੇਦਾਰ ਪ੍ਰੀਤਮ ਸਿੰਘ ਕੁੱਸਾ, ਬਲਾਕ ਸੰਮਤੀ ਤਿ੍ਸ਼ਨ ਸਿੰਘ, ਬਲਾਕ ਸੰਮਤੀ ਮੈਂਬਰ ਪ੍ਰਤਾਪ ਸਿੰਘ ਲੋਪੋ, ਬਲਾਕ ਸੰਮਤੀ ਮੈਂਬਰ ਜਸਕਰਨ ਸਿੰਘ ਮਾਣੰੂਕੇ, ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਰਾਊਕੇ, ਪਿ੍ੰਸੀਪਲ ਸੁਖਚੈਨ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਕਾਕਾ ਬਰਾੜ, ਸਰਪੰਚ ਬਲਜੀਤ ਸਿੰਘ ਚੁਗਾਵਾਂ, ਧਰਮਿੰਦਰ ਸਿੰਘ ਸੋਨੀ ਲੋਪੋ, ਇੰਦਰਜੀਤ ਸਿੰਘ ਰਾਜਾ ਅਜੀਤਵਾਲ, ਪ੍ਰਧਾਨ ਚਰਨ ਸਿੰਘ ਬੱਧਨੀ, ਰਾਮ ਸਿੰਘ ਬੱਧਨੀ, ਕਰਮ ਸਿੰਘ ਪੱਤੋ, ਪ੍ਰਧਾਨ ਹਰਦੀਪ ਸਿੰਘ ਪੱਤੋ, ਅਮਰਜੀਤ ਸਿੰਘ ਸੈਦੋਕੇ, ਕੈਪਟਨ ਹਰਦੇਵ ਸਿੰਘ, ਸਰਪੰਚ ਕਪੂਰ ਸਿੰਘ, ਨਿਰਭੈ ਸਿੰਘ ਬਰਾੜ ਕੈਨੇਡਾ, ਮੈਨੇਜਰ ਇਕਬਾਲ ਸਿੰਘ ਕਲੇਰ, ਜਰਨੈਲ ਸਿੰਘ ਆੜ੍ਹਤੀਆ, ਚਰਨਜੀਤ ਸਿੰਘ ਦੀਨਾਂ, ਲਾਲ ਸਿੰਘ ਦੀਨਾਂ, ਦਵਿੰਦਰ ਸਿੰਘ ਦੀਨਾਂ, ਅਮਰਜੀਤ ਸਿੰਘ ਬਰਾੜ, ਯੂਥ ਆਗੂ ਰੁਪਿੰਦਰ ਸਿੰਘ ਬਰਾੜ ਦੀਦਾਰੇਵਾਲਾ, ਇਕਬਾਲ ਸਿੰਘ ਹੈਰੀ, ਜਸਵਿੰਦਰ ਸਿੰਘ ਦੀਦਾਰੇਵਾਲਾ, ਗੁਰਜੀਤ ਸਿੰਘ ਸੋਨਾ ਹਠੂਰ, ਮੈਨੇਜਰ ਹਰਜੀਤ ਸਿੰਘ ਬਰਾੜ, ਰੁਪਿੰਦਰ ਸਿੰਘ ਭੁੱਚਾ ਰਣਸੀਂਹ, ਬਲਦੇਵ ਸਿੰਘ ਹਿੰਮਤਪੁਰਾ, ਦਲਜੀਤ ਸਿੰਘ ਹਿੰਮਤਪੁਰਾ, ਮਾਸਟਰ ਸਿਕੰਦਰ ਸਿੰਘ ਭਾਗੀਕੇ, ਮੁਖਤਿਆਰ ਸਿੰਘ ਭਾਗੀਕੇ, ਨਛੱਤਰ ਸਿੰਘ ਢੁੱਡੀਕੇ, ਨੀਟਾ ਮੈਂਬਰ ਅਜੀਤਵਾਲ, ਸਰਪੰਚ ਤਾਰਾ ਸਿੰਘ ਮਾਣੰੂਕੇ, ਪ੍ਰਧਾਨ ਚਰਨਜੀਤ ਸਿੰਘ ਮਾਣੰੂਕੇ ਆਦਿ ਨੇ ਦੁੱਖ ਸਾਂਝਾ ਕੀਤਾ |

ਪਿਛਲੀ ਖ਼ਬਰ ਸ਼ਿਆਮ ਪ੍ਰਭੂ ਖਾਟੂ ਵਾਲੇ ਦਾ ਸੰਕੀਰਤਨ ਕਰਵਾਇਆ <br/> ਅਗਲੀ ਖ਼ਬਰ ਥਾਣਾ ਸਮਾਲਸਰ ਖਿਲਾਫ਼ ਧਰਨੇ ਦੀਆਂ ਤਿਆਰੀਆਂ ਸੰਬੰਧੀ ਪਿੰਡਾਂ 'ਚ ਮੀਟਿੰਗਾਂ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।