11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਗੋ ਗਲੋਬਲ ਕੰਸਲਟੈਂਟਸ ਨੇ ਰਾਕੇਸ਼ ਕੁਮਾਰ ਤੇ ਸੁਸ਼ਮਾ ਦੇਵੀ ਦਾ ਕੈਨੇਡਾ ਦਾ ਸੁਪਰ ਵੀਜ਼ਾ ਲਗਵਾਇਆ <br/>

ਅਜੀਤ ਡੈਸਕ 15-02-2026
ਮੋਗਾ, 14 ਫਰਵਰੀ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਇਮੀਗ੍ਰੇਸ਼ਨ ਸੰਸਥਾ ਜੋ ਕਿ ਸਥਾਨਕ ਸ਼ਹਿਰ ਦੀ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ ਤੇ ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾ ਰਹੀ ਹੈ ਤੇ ਹੁਣ ਤੱਕ ਹਜ਼ਾਰਾਂ ਵਿਦਿਆਰਥੀਆਂ ਤੇ ਲੋਕਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਆਪਣੀ ਇਸੇ ਕੜੀ ਨੂੰ ਜਾਰੀ ਰੱਖਦਿਆਂ ਸੰਸਥਾ ਨੇ ਇਸ ਵਾਰ ਰਾਕੇਸ਼ ਕੁਮਾਰ ਤੇ ਸੁਸ਼ਮਾ ਦੇਵੀ ਦਾ ਕੈਨੇਡਾ ਦਾ ਸੁਪਰ ਵੀਜ਼ਾ ਲਗਵਾਇਆ | ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ਤੇ ਜਤਿਨ ਅਨੰਦ ਨੇ ਦੱਸਿਆ ਕਿ ਸੰਸਥਾ ਵਲੋਂ ਰਾਕੇਸ਼ ਕੁਮਾਰ ਤੇ ਸੁਸ਼ਮਾ ਦੇਵੀ ਦੀ ਫਾਈਲ ਕੈਨੇਡਾ ਅੰਬੈਸੀ ਵਿਚ ਸੁਪਰ ਵੀਜ਼ੇ ਲਈ ਬੜੇ ਸੁਚੱਜੇ ਢੰਗ ਨਾਲ ਲਗਾਈ ਗਈ ਜਿਸ ਸਦਕਾ ਉਨ੍ਹਾਂ ਨੂੰ ਬਹੁਤ ਜਲਦ ਕੈਨੇਡਾ ਦਾ ਸੁਪਰ ਵੀਜ਼ਾ ਪ੍ਰਾਪਤ ਹੋ ਗਿਆ | ਸੰਸਥਾ ਦੇ ਸਟਾਫ਼ ਨੇ ਉਨ੍ਹਾਂ ਨੂੰ ਉੱਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਡਾਇਰੈਕਟਰ ਦੀਪਕ ਮਨਚੰਦਾ ਨੇ ਕਿਹਾ ਕਿ ਜੇਕਰ ਕੋਈ ਕਿਸੇ ਦੇਸ਼ ਦਾ ਵਿਜ਼ਟਰ ਵੀਜ਼ਾ, ਸਟੱਡੀ ਵੀਜ਼ਾ ਅਪਲਾਈ ਕਰਨਾ ਚਾਹੁੰਦਾ ਹੈ ਤਾਂ ਉਹ ਗੋ ਗਲੋਬਲ ਕੰਸਲਟੈਂਟਸ ਮੋਗਾ ਦੇ ਦਫ਼ਤਰ ਵਿਖੇ ਆ ਕੇ ਸਾਡੀ ਟੀਮ ਨਾਲ ਸੰਪਰਕ ਕਰ ਸਕਦਾ ਹੈ |

ਪਿਛਲੀ ਖ਼ਬਰ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ 'ਚ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਅਗਲੀ ਖ਼ਬਰ ਪ੍ਰਧਾਨ ਗਟਰਾ ਦੇ ਜਨਮ ਦਿਨ 'ਤੇ 320 ਦਾਨੀਆਂ ਨੇ ਕੀਤਾ ਖ਼ੂਨਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।