12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸਿਹਤ ਬੀਮਾ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਾਇਆ <br/>

ਅਜੀਤ ਡੈਸਕ 15-02-2026
ਬਾਘਾ ਪੁਰਾਣਾ, 14 ਫਰਵਰੀ (ਟਿੰਕੂ ਕਾਠਪਾਲ)-ਨਗਰ ਕੌਂਸਲ ਬਾਘਾ ਪੁਰਾਣਾ ਦੇ ਵਾਰਡ ਨੰਬਰ 4 ਅਤੇ 5 ਵਿਚ ਸਾਂਝੇ ਤੌਰ 'ਤੇ ਕੌਂਸਲਰ ਸੋਨੀਆ, 'ਆਪ' ਆਗੂ ਜਸਵੰਤ ਸਿੰਘ ਮਿੰਟੂ ਅਤੇ ਅਰਵਿੰਦਰ ਸਿੰਘ ਭਾਟੀਆਂ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਜੀਵਨ ਸਿੰਘ (ਸੰਗਤਸਰ) ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚਲਾਈ ਜਾ ਰਹੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਦੇ ਸਿਹਤ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਮੌਕੇ 'ਆਪ' ਆਗੂ ਜਸਵੰਤ ਸਿੰਘ ਮਿੰਟੂ ਅਤੇ ਅਰਵਿੰਦਰ ਸਿੰਘ ਭਾਟੀਆ ਨੇ ਦੱਸਿਆ ਕਿ ਇਹ ਕੈਂਪ 11 ਫਰਵਰੀ ਤੱਕ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਨਗਰ ਕੌਂਸਲ ਬਾਘਾ ਪੁਰਾਣਾ ਦੇ ਉਪ ਪ੍ਰਧਾਨ ਰਣਜੀਤ ਸਿੰਘ ਟੀਟੂ ਬਰਾੜ ਵਲੋਂ ਵੀ ਵਾਰਡ 4 ਅਤੇ 5 ਵਿਚ ਲੱਗੇ ਕੈਂਪ ਦਾ ਜਾਇਜ਼ਾ ਲਿਆ ਗਿਆ |

ਪਿਛਲੀ ਖ਼ਬਰ -ਮਾਮਲਾ ਖੇਤੀਬਾੜੀ ਅਧਿਕਾਰੀ ਵਲੋਂ ਡੀਲਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ- ਖੇਤੀਬਾੜੀ ਅਧਿਕਾਰੀ ਖ਼ਿਲਾਫ਼ ਖਾਦ, ਕੀਟਨਾਸ... ਅਗਲੀ ਖ਼ਬਰ ਹਿੰਦੂ ਧਰਮ ਸੰਮੇਲਨ ਵਲੋਂ ਹਨੂੰਮਾਨ ਚਾਲੀਸਾ ਪਾਠ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।