13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਗੋਲਡਨ ਐਜੂਕੇਸ਼ਨਸ ਸੰਸਥਾ ਲਗਾਤਾਰ ਲਗਵਾ ਰਹੀ ਵਿਜ਼ਟਰ ਵੀਜ਼ੇ <br/>

ਅਜੀਤ ਡੈਸਕ 15-02-2026
ਮੋਗਾ, 14 ਫਰਵਰੀ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਸ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਅਨੀਤਾ ਰਾਣੀ ਅਤੇ ਉਨ੍ਹਾਂ ਦੇ ਬੇਟੇ ਲਵੀਸ਼ ਗਰਗ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵਲੋਂ ਵਿਦੇਸ਼ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿਚ ਅਤੇ ਬਹੁਤ ਘੱਟ ਖ਼ਰਚੇ 'ਤੇ ਦਾਖ਼ਲਾ ਕਰਵਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਬਹੁਤ ਤਜਰਬੇਕਾਰ ਸਟਾਫ਼ ਵਲੋਂ ਤਿਆਰ ਕੀਤੀਆਂ ਜਾਂਦੀਆਂ ਹਨ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਨੇ ਅਨੀਤਾ ਰਾਣੀ ਅਤੇ ਲਵੀਸ਼ ਗਰਗ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਅਨੀਤਾ ਰਾਣੀ ਅਤੇ ਲਵੀਸ਼ ਗਰਗ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿਚ ਬਹੁਤ ਹੀ ਵਧੀਆ ਅਤੇ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਊਸ ਅਤੇ ਸਟੂਡੈਂਟ ਵੀਜ਼ੇ ਦੇ ਨਤੀਜੇ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰਫ਼ਿਊਜਲ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ |

ਪਿਛਲੀ ਖ਼ਬਰ ਵਾਰਡਬੰਦੀ ਕਰਵਾ ਕੇ ਚੋਣਾਂ ਨਹੀਂ ਜਿੱਤੀਆਂ ਜਾਂਦੀਆਂ-ਦੁੱਨੇਕੇ <br/> ਅਗਲੀ ਖ਼ਬਰ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ/ਰਾਸ਼ਟਰੀ ਬਜਰੰਗ ਦਲ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।