22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਮੋਗਾ 'ਚ ਕੰਨਾਂ ਦਾ ਫ੍ਰੀ ਟੈਸਟ ਅਤੇ 55 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ <br/>

ਅਜੀਤ ਡੈਸਕ 16-02-2026
ਬਠਿੰਡਾ, 15 ਫਰਵਰੀ (ਪੱਤਰ ਪ੍ਰੇਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 55 ਫ਼ੀਸਦੀ ਛੋਟ ਉੱਪਰ 17 ਫਰਵਰੀ 2026 ਦਿਨ ਮੰਗਲਵਾਰ ਨੂੰ ਹੋਟਲ ਕਮਲ, 9 ਨਿਊ ਟਾਊਨ ਨੇੜੇ ਲਾਲ ਚੰਦ ਧਰਮਸ਼ਾਲਾ ਮੋਗਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ¢ ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ¢ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ¢

ਪਿਛਲੀ ਖ਼ਬਰ 18ਵੇਂ ਧਾਰਮਿਕ ਦੀਵਾਨ 'ਚ ਸੰਤ ਝਾਂਡੇ ਵਾਲਿਆਂ ਨੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਕੀਤਾ ਨਿਹਾਲ ਅਗਲੀ ਖ਼ਬਰ ਅਕਾਲੀ ਦਲ ਦੀ 12 ਮਾਰਚ ਦੀ ਬਾਘਾ ਪੁਰਾਣਾ ਕਾਨਫ਼ਰੰਸ ਇਤਿਹਾਸਕ ਸਾਬਤ ਹੋਵੇਗੀ-ਸਿੱਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।