28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਸਤਿੰਦਰਪਾਲ ਸਿੰਘ ਢੰਡ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ 22 ਨੂੰ <br/>

ਅਜੀਤ ਡੈਸਕ 18-02-2026
ਮੋਗਾ, 17 ਫਰਵਰੀ (ਸੁਰਿੰਦਰਪਾਲ ਸਿੰਘ)-ਗੁਰਮੁੱਖ ਸੇਵਾ ਭਲਾਈ ਸੰਸਥਾ ਮੋਗਾ ਵਲੋਂ ਗੋਲਡਨ ਟਰੈਵਲ ਐਡਵਾਈਜ਼ਰ ਮੋਗਾ ਦੇ ਸਹਿਯੋਗ ਨਾਲ ਸਵ: ਸਤਿੰਦਰਪਾਲ ਸਿੰਘ ਢੰਡ (ਬਿੱਟੂ) ਬਿੱਟੂ ਫੈਕਸ ਵਾਲਿਆਂ ਦੀ ਯਾਦ ਵਿਚ ਅੱਖਾਂ ਦਾ ਵਿਸ਼ਾਲ ਮੁਫ਼ਤ ਅਪ੍ਰੇਸ਼ਨ/ਚੈੱਕਅਪ ਕੈਂਪ ਮਿਤੀ : 22 ਫਰਵਰੀ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਸ਼ਹੀਦ ਭਗਤ ਸਿੰਘ ਮਾਰਕੀਟ ਸਾਹਮਣੇ ਬੱਸ ਸਟੈਂਡ ਮੋਗਾ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੋਲਡਨ ਟਰੈਵਲ ਐਡਵਾਈਜ਼ਰ ਦੇ ਚੇਅਰਮੈਨ ਸੁਭਾਸ਼ ਪਲਤਾ ਅਤੇ ਡਾਇਰੈਕਟਰ ਸੰਦੀਪ ਢੰਡ ਸਨੀ ਨੇ ਦੱਸਿਆ ਕਿ ਸ਼ੰਕਰਾ ਆਈ ਫ਼ਾਉਂਡੇਸ਼ਨ ਮੁੱਲਾਂਪੁਰ ਲੁਧਿਆਣਾ ਤੋਂ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਜਾਵੇਗਾ ਅਤੇ ਲੋੜਵੰਦ ਮਰੀਜ਼ਾਂ ਅਪ੍ਰੇਸ਼ਨ ਕੀਤੇ ਜਾਣਗੇ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ |

ਪਿਛਲੀ ਖ਼ਬਰ ਤੀਰਥ ਸਿੰਘ ਗੈਦੂ ਤੇ ਮਾਤਾ ਹਰਦਿਆਲ ਕੌਰ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ 22 ਨੂੰ <br/> ਅਗਲੀ ਖ਼ਬਰ ਹੇਮਕੁੰਟ ਸਕੂਲ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਵਿਦਾਇਗੀ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।