02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਬ ਇੰਸਪੈਕਟਰ ਜਗਦੀਪ ਸਿੰਘ ਦੀ ਮੌਤ 'ਤੇ ਸਰਪੰਚ ਜਸਪਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 20-02-2026
ਕਿਸ਼ਨਪੁਰਾ ਕਲਾਂ, 19 ਫਰਵਰੀ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪਿੰਡ ਤਲਵੰਡੀ ਮੱਲ੍ਹੀਆਂ ਦੇ ਸਰਪੰਚ ਜਸਪਿੰਦਰ ਸਿੰਘ ਦੇ ਵੱਡੇ ਭਰਾ ਸਬ ਇੰਸਪੈਕਟਰ ਜਗਦੀਪ ਸਿੰਘ, ਜੋ ਪਿਛਲੇ ਦਿਨੀਂ ਅਚਾਨਕ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਇਸ ਦੁੱਖ ਦੀ ਘੜੀ ਵਿਚ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਕੰਵਲਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ ਕੋਟਕਪੂਰਾ, ਨਰਿੰਦਰ ਸਿੰਘ ਕੌਣੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮੁਕਤਸਰ, ਜਗਦੀਪ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰਵਿੰਦਰਪਾਲ ਸਿੰਘ ਰਵੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਤਾਰ ਸਿੰਘ ਕਮਾਲ ਕੇ ਚੇਅਰਮੈਨ ਮਾਰਕੀਟ ਕਮੇਟੀ ਧਰਮਕੋਟ, ਸੁਖਜਿੰਦਰ ਸਿੰਘ ਕਾਉਣੀ ਜ਼ਿਲ੍ਹਾ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਸ੍ਰੀ ਮੁਕਤਸਰ ਸਾਹਿਬ, ਅਮਰਦੀਪ ਸਿੰਘ ਮਨੀਲਾ ਮੈਂਬਰ ਬਲਾਕ ਸੰਮਤੀ, ਬਿੱਟੂ ਐਮ.ਸੀ. ਮੋਗਾ, ਜੱਗਾ ਸਿੰਘ ਸਰਪੰਚ ਮੱਦੋਕੇ, ਬਲਵਿੰਦਰ ਸਿੰਘ ਸਰਪੰਚ ਦਾਇਆ ਕਲਾਂ, ਹਰਿੰਦਰ ਸਿੰਘ ਸਰਾਂ ਸਰਪੰਚ ਭਿੰਡਰ ਕਲਾਂ, ਮਨਜੀਤ ਸਿੰਘ ਸਰਪੰਚ ਭੰਮੀਪੁਰਾ, ਸ਼ਮਸ਼ੇਰ ਸਿੰਘ ਸਰਪੰਚ ਬੀਹਲਾ, ਟੋਨੀ ਸਰਪੰਚ ਚੰਦ ਬਾਜਾ, ਮੇਹਰ ਸਿੰਘ ਕਿਸ਼ਨਪੁਰਾ, ਰਘਬੀਰ ਸਿੰਘ ਬੁੱਟਰ ਦਾਇਆ ਕਲਾਂ, ਗੁਰਮੇਲ ਸਿੰਘ ਨੰਬਰਦਾਰ, ਰੂਪ ਸਿੰਘ ਸਾਬਕਾ ਸਰਪੰਚ ਦਾਇਆ ਕਲਾਂ, ਸਰਬਜੀਤ ਸਿੰਘ ਬੁੱਟਰ, ਪ੍ਰਕਾਸ਼ ਸਿੰਘ ਮੈਂਬਰ, ਰਘਬੀਰ ਸਿੰਘ ਮੀਤ ਪ੍ਰਧਾਨ ਸਹਿਕਾਰੀ ਸਭਾ, ਅਰਜਨ ਸਿੰਘ ਮੈਨੇਜਰ ਸਹਿਕਾਰੀ ਬੈਂਕ ਤੋ ਇਲਾਵਾ ਹੋਰ ਵੀ ਬਹੁਤ ਸਾਰੀਆਂ ਅਹਿਮ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

ਪਿਛਲੀ ਖ਼ਬਰ ਸੰਤ ਦਰਬਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੋਪੋਂ ਦੇ 12ਵੀਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ <br/> ਅਗਲੀ ਖ਼ਬਰ ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਫਾਰਮ ਡੀ. ਨੇ ਪਿੰਡ ਘੱਲ ਕਲਾਂ ਵਿਚ ਵੈਕਸੀਨੇਸ਼ਨ ਅਵੇਅਰਨੈਂਸ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।