02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮੈਕਰੋ ਗਲੋਬਲ ਆਈਲਟਸ ਦੇ ਨਾਲ-ਨਾਲ ਸਟੱਡੀ ਵੀਜ਼ਾ 'ਚ ਵੀ ਮੋਹਰੀ- ਡੱਲਾ <br/>

ਅਜੀਤ ਡੈਸਕ 22-02-2026
ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕਾ ਹੈ | ਮੈਕਰੋ ਗਲੋਬਲ ਸਸਤੀਆਂ ਹਵਾਈ ਟਿਕਟਾਂ ਲੈਣ ਸਬੰਧੀ ਵੀ ਲੋਕਾਂ ਦੀ ਪਸੰਦ ਬਣ ਰਿਹਾ ਹੈ | ਆਈਟਾ ਲਾਇਸੈਂਸ ਤੋਂ ਬਾਅਦ ਮੈਕਰੋ ਗਲੋਬਲ ਏਅਰਲਾਈਨਸ ਦੀਆਂ ਟਿਕਟਾਂ ਡਾਇਰੈਕਟ ਕਰ ਸਕਦਾ ਹੈ | ਮੈਕਰੋ ਗਲੋਬਲ ਤੋਂ ਕੈਨੇਡਾ ਤੇ ਹੋਰ ਦੇਸ਼ਾਂ ਲਈ ਟਿਕਟਾਂ ਕਰਾਉਣ ਲਈ ਲੋਕਾਂ ਦਾ ਭਾਰੀ ਉਤਸ਼ਾਹ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਆਈਲਟਸ ਦੀ ਕੋਚਿੰਗ ਲਈ ਬੱਚਿਆਂ ਦੇ ਮਾਤਾ-ਪਿਤਾ ਨੇ ਆਈਲਟਸ ਕਲਾਸਾਂ ਅਤੇ ਸਟੱਡੀ ਵੀਜ਼ਾ ਦੀ ਜਾਣਕਾਰੀ ਲੈਣੀ ਸ਼ੁਰੂ ਕਰ ਦਿੱਤੀ ਹੈ | ਵਿਦਿਆਰਥੀਆਂ ਨੂੰ ਆਈਲਟਸ ਵੀ ਆਧੁਨਿਕ ਤਰੀਕੇ ਨਾਲ ਕਰਾਈ ਜਾਂਦੀ ਹੈ | ਅੰਗਰੇਜ਼ੀ ਵਿਚ ਕਮਜ਼ੋਰ ਵਿਦਿਆਰਥੀਆਂ ਦੀ ਸਹੂਲਤ ਲਈ ਘਰ ਤਿਆਰੀ ਲਈ ਮੁਫ਼ਤ ਮੈਟੀਰੀਅਲ ਵੀ ਮੁਹੱਈਆ ਕਰਵਾਇਆ ਜਾਂਦਾ ਹੈ | ਸੰਸਥਾ ਵਿਚ ਵਿਦਿਆਰਥੀਆਂ ਨੂੰ ਵਾਧੂ ਕਲਾਸਾਂ ਵੀ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀ ਲੋੜੀਂਦੇ ਬੈਂਡ ਹਾਸਲ ਕਰ ਕੇ ਆਪਣੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਸਕਣ | ਸਾਡੀ ਟੀਮ ਸਟੱਡੀ ਵੀਜ਼ਾ ਲਈ ਕਾਲਜ ਤੇ ਸਹੀ ਕੋਰਸ ਦੀ ਚੋਣ ਕਰਨ ਵਿਚ ਪੂਰੀ ਮਦਦ ਕਰਦੀ ਹੈ ਤਾਂ ਜੋ ਵਿਦੇਸ਼ ਵਿਚ ਜਾ ਕੇ ਵਿਦਿਆਰਥੀ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਸੰਸਥਾ ਦੁਆਰਾ ਹਰ ਕੰਮ ਪਾਰਦਰਸ਼ਤਾ ਨਾਲ ਕੀਤਾ ਜਾਂਦਾ ਹੈ | ਸਟੱਡੀ ਵੀਜ਼ਾ ਦੇ ਨਾਲ-ਨਾਲ ਸਪਾਊਸ ਵੀਜ਼ਾ ਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ | ਰਫ਼ਿਊਜ ਹੋ ਚੁੱਕੇ ਕੇਸਾਂ ਸਬੰਧੀ ਗੱਲਬਾਤ ਕਰਨ ਲਈ ਆਪਣੇ ਦਸਤਾਵੇਜ਼ ਲੈ ਕੇ ਮੈਕਰੋ ਗਲੋਬਲ ਵਿਚ ਇਕ ਵਾਰ ਜ਼ਰੂਰ ਮਿਲੋ ਤਾਂ ਜੋ ਸਹੀ ਸਲਾਹ ਲੈ ਕੇ ਆਪਣਾ ਕੇਸ ਅਪਲਾਈ ਕਰ ਸਕੋ |

ਪਿਛਲੀ ਖ਼ਬਰ ਪੁੱਕਾ ਨੇ ਚੇਅਰਮੈਨ ਦਵਿੰਦਰਪਾਲ ਸਿੰਘ ਅਤੇ ਚੇਅਰਮੈਨ ਪ੍ਰਵੀਨ ਗਰਗ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਸਤਿੰਦਰਪਾਲ ਸਿੰਘ ਢੰਡ (ਬਿੱਟੂ) ਦੀ ਯਾਦ 'ਚ ਅੱਖਾਂ ਦਾ ਮੁਫ਼ਤ ਕੈਂਪ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।