17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਰਜਿੰਦਰਾ ਸਕੂਲ ਵਿਖੇ ਬੱਚਿਆਂ ਨੂੰ ਸੂਰਜ ਪ੍ਰਣਾਲੀ ਬਾਰੇ ਸਿਖਾਇਆ <br/>

ਅਜੀਤ ਡੈਸਕ 01-03-2026
ਮੋਗਾ, 28 ਫਰਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਨੂੰ ਸੂਰਜੀ ਪ੍ਰਣਾਲੀ ਬਾਰੇ ਸਿਖਾਇਆ ਗਿਆ | ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪਿ੍ੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਮੌਜੂਦ ਸਨ | ਉਨ੍ਹਾਂ ਨੇ ਸਮਝਾਇਆ ਕਿ ਧਰਤੀ ਹੀ ਇਕੋ ਇਕ ਗ੍ਰਹਿ ਹੈ ਜਿੱਥੇ ਜੀਵਨ ਸੰਭਵ ਹੈ | ਬੱਚਿਆਂ ਨੇ ਗ੍ਰਹਿਆਂ ਦੇ ਮਾਡਲ ਵੀ ਬਣਾਏ ਅਤੇ ਪੋਸਟਰ ਵੀ ਪੇਸ਼ ਕੀਤੇ | ਇਸ ਗਤੀਵਿਧੀ ਨੇ ਵਿਦਿਆਰਥੀਆਂ ਦੀ ਪੁਲਾੜ ਵਿਗਿਆਨ ਵਿਚ ਦਿਲਚਸਪੀ ਵਧਾਈ ਅਤੇ ਉਨ੍ਹਾਂ ਨੂੰ ਬ੍ਰਹਿਮੰਡ ਬਾਰੇ ਨਵੀਂ ਜਾਣਕਾਰੀ ਪ੍ਰਦਾਨ ਕੀਤੀ |

ਪਿਛਲੀ ਖ਼ਬਰ ਅਜੀਤਵਾਲ ਸ਼ਹੀਦਾਂ ਦੇ ਸਥਾਨ 'ਤੇ 5 ਦਿਨਾ ਧਾਰਮਿਕ ਸਮਾਗਮ ਹੋਏ <br/> ਅਗਲੀ ਖ਼ਬਰ ਮਨਜੀਤ ਮਾਨ ਵੱਡੇ ਕਾਫ਼ਲੇ ਨਾਲ ਬਰਨਾਲਾ ਰੈਲੀ 'ਚ ਸ਼ਾਮਿਲ ਹੋਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।