03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

'ਅਜੀਤ' ਦੇ ਪੱਤਰਕਾਰ ਘੜੈਲੀ ਨੂੰ ਸਦਮਾ, ਸੱਸ ਦਾ ਦਿਹਾਂਤ <br/>

ਅਜੀਤ ਡੈਸਕ 03-03-2026
ਸਮਾਧ ਭਾਈ, 2 ਮਾਰਚ (ਜਗਰੂਪ ਸਿੰਘ ਸਰੋਆ)-ਰੋਜ਼ਾਨਾ 'ਅਜੀਤ' ਦੇ ਕਸਬਾ ਚਾਉਕੇ ਤੋਂ ਪੱਤਰਕਾਰ ਮਨਜੀਤ ਸਿੰਘ ਘੜੈਲੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਸੱਸ ਤੇ ਧਰਮਿੰਦਰ ਕੁਮਾਰ ਸ਼ਰਮਾ ਦੇ ਮਾਤਾ ਸੋਮਾ ਦੇਵੀ ਸਮਾਧ ਭਾਈ (73) ਦਾ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ | ਮਾਤਾ ਸੋਮਾ ਦੇਵੀ ਦੇ ਦਿਹਾਂਤ 'ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ, ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ, ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਜਥੇਦਾਰ ਤੀਰਥ ਸਿੰਘ ਮਾਹਲਾ, ਸਰਪੰਚ ਲਖਵੀਰ ਸਿੰਘ ਬਾਗੜੀ, ਜਸਵੰਤ ਸਿੰਘ ਸ਼ਰਮਾ, ਪ੍ਰਧਾਨ ਤਰਸੇਮ ਸਿੰਘ ਸੇਮਾ, ਦੇਵੀ ਦਿਆਲ ਸ਼ਰਮਾ, ਹਰਿੰਦਰ ਸਿੰਘ ਹਿੰਦਾ, ਜਗਦੀਪ ਸਿੰਘ ਨਕਈ ਡਾਇਰੈਕਟਰ ਇਫਕੋ, ਭਾਜਪਾ ਆਗੂ ਦਿਆਲ ਦਾਸ ਸੋਢੀ, ਬਲਵਿੰਦਰ ਸਿੰਘ ਬੱਲੋ ਮੌੜ ਮੰਡੀ, ਪੱਤਰਕਾਰ ਵੀਰਪਾਲ ਭਗਤਾ, ਪਲਵਿੰਦਰ ਸਿੰਘ ਟਿਵਾਣਾ, ਜਗਰੂਪ ਸਿੰਘ ਮਠਾੜੂ, ਸੁਖਪਾਲ ਸਿੰਘ ਸੋਨੀ, ਗੁਰਮੀਤ ਸਿੰਘ ਮਾਣੂੰਕੇ, ਰਾਜਵਿੰਦਰ ਰੌਂਤਾ, ਜਗਜੀਤ ਸਿੰਘ ਖਾਈ, ਮੱਖਣ ਸਿੰਘ ਕਲੇਰ, ਸੁਰਜੀਤ ਸਿੰਘ ਵਿਰਕ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ |

ਪਿਛਲੀ ਖ਼ਬਰ ਸਿੱਖ ਲਾਈਟ ਇਨਫੈਂਟਰੀ ਦਾ ਰਾਈਜਿੰਗ ਡੇਅ ਮਨਾਇਆ <br/> ਅਗਲੀ ਖ਼ਬਰ ਸਮਾਧ ਭਾਈ ਦੇ ਪਹਿਲੇ ਵਾਲੀਬਾਲ ਸ਼ੂਟਿੰਗ ਕੱਚੀ ਮਹਾਂ ਕੰੁਭ 'ਚ ਬਾਰੇਕਾ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।