07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

'ਪੰਜਾਬ ਬਚਾਓ ਰੈਲੀ' ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਕਰੇਗੀ ਬੁਲੰਦ-ਜਥੇਦਾਰ ਮਾਹਲਾ

ਅਜੀਤ ਡੈਸਕ 04-03-2026
ਬਾਘਾ ਪੁਰਾਣਾ, 3 ਮਾਰਚ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਾਘਾ ਪੁਰਾਣਾ ਵਿਖੇ ਕਰਵਾਈ ਜਾ ਰਹੀ 'ਪੰਜਾਬ ਬਚਾਓ ਰੈਲੀ' ਨੂੰ ਲੈ ਕੇ ਹਲਕੇ ਅੰਦਰ ਜ਼ੋਰਦਾਰ ਤਿਆਰੀਆਂ ਜਾਰੀ ਹਨ¢ ਉਨ੍ਹਾਂ ਕਿਹਾ ਕਿ ਇਹ ਰੈਲੀ ਸਿਰਫ ਇਕ ਰਾਜਨੀਤਕ ਇਕੱਠ ਨਹੀਂ ਸਗੋਂ ਪੰਜਾਬ ਦੇ ਹੱਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਇਕ ਵੱਡਾ ਮੰਚ ਸਾਬਤ ਹੋਵੇਗੀ¢ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਰ-ਘਰ ਤੱਕ ਪਹੁੰਚ ਕਰਕੇ ਲੋਕਾਂ ਨੂੰ ਰੈਲੀ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰਨ¢

ਪਿਛਲੀ ਖ਼ਬਰ ਗੋਪਾਲ ਸਿੰਘ ਸੁਖਾਨੰਦ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਸੁਖਾਨੰਦ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ <br/> ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਲਾਸਟਿਕ ਲਿਫ਼ਾਫ਼ਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਤੇ ਵਰਤੋਂ 'ਤੇ ਪੂਰਨ ਪਾਬੰਦੀ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।