07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਅਕਾਲੀ ਦਲ ਦੀ ਰੈਲੀ ਸੰਬੰਧੀ ਗੁਲਾਬ ਸਿੰਘ ਵਾਲਾ ਵਿਖੇ ਮੀਟਿੰਗ <br/>

ਅਜੀਤ ਡੈਸਕ 04-03-2026
ਸਮਾਧ ਭਾਈ, 3 ਮਾਰਚ (ਜਗਰੂਪ ਸਿੰਘ ਸਰੋਆ)-ਸ਼੍ਰੋਮਣੀ ਅਕਾਲੀ ਦਲ ਦੀ 12 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਹੋਣ ਵਾਲੀ ਰੈਲੀ ਸਬੰਧੀ ਪਿੰਡ ਗੁਲਾਬ ਸਿੰਘ ਵਾਲਾ ਵਿਖੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ¢ ਇਸ ਮੌਕੇ ਸਰਕਲ ਸਮਾਧ ਭਾਈ ਪ੍ਰਧਾਨ ਤੇ ਸਾਬਕਾ ਸਰਪੰਚ ਗੁਰਜੀਤ ਸਿੰਘ ਕੋਟਲਾ ਅਤੇ ਯੂਥ ਆਗੂ ਗੁਰਸੇਵਕ ਸਿੰਘ ਬਰਾੜ ਨੇ ਜਥੇਦਾਰ ਮਾਹਲਾ ਨੂੰ ਭਰੋਸਾ ਦਵਾਇਆ ਕਿ ਆਉਣ ਵਾਲੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿੱਤ ਦਿਵਾਉਣ ਲਈ ਪਿੰਡਾਂ ਦੇ ਲੋਕ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇ ਰਹੇ ਹਨ¢ ਇਸ ਮੌਕੇ ਸਾਬਕਾ ਸਰਪੰਚ ਦਰਸ਼ਨ ਸਿੰਘ ਥਰਾਜ, ਜ਼ਿਲ੍ਹਾ ਪਰਿਸ਼ਦ ਮੈਂਬਰ ਇਕੱਤਰ ਸਿੰਘ ਥਰਾਜ, ਸਰਪੰਚ ਸੁਰਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਗਦੇਵ ਸਿੰਘ, ਜਸਵਿੰਦਰ ਸਿੰਘ, ਤਰਲੋਚਨ ਪੱਪੀ, ਤੇਜ਼ ਸਿੰਘ ਚੱਠਾ, ਸੇਵਕ ਢਿੱਲੋਂ, ਅਜੈਬ ਸਿੰਘ, ਮਨਪ੍ਰੀਤ ਸਿੰਘ ਮਨੀ ਬਲਕਾਰ ਸਿੰਘ, ਭੁਪਿੰਦਰ ਸਿੰਘ ਕੋਟਲਾ, ਗੁਲਜ਼ਾਰ ਸਿੰਘ, ਸੁੱਖਾ ਸਿੰਘ, ਜਰਨੈਬ ਸਿੰਘ, ਸੁਰਜੀਤ ਸਿੰਘ, ਭੱਤੋ ਸਿੰਘ, ਸਰਪੰਚ ਕੁਲਦੀਪ ਸਿੰਘ, ਬੰਤ ਸਿੰਘ, ਬਿੱਟੂ ਸਿੰਘ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਸਪੈਸ਼ਲ ਕਾਡਰ ਅਧਿਆਪਕ ਜਥੇਬੰਦੀ 'ਤੇ ਪੁਲਸੀਆ ਜ਼ਬਰ ਦੀ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਨਿਖੇਧੀ <br/> ਅਗਲੀ ਖ਼ਬਰ ਲੈਕਚਰਾਰ ਗੁਰਿੰਦਰ ਸਿੰਘ ਤਖਤੂਪੁਰਾ ਦਾ ਸੇਵਾ ਮੁਕਤੀ 'ਤੇ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।