04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਸਬੰਧਿਤ ਏਟਕ ਵਲੋਂ ਕੱਲ੍ਹ ਹਲਕਾ ਪੱਟੀ ਵਿਚ ਸੂਬਾ ਪੱਧਰੀ ਰੋਸ ਰੈਲੀ ਹੋਵੇਗੀ

ਅਜੀਤ ਡੈਸਕ 06-03-2026
ਮੋਗਾ, 5 ਮਾਰਚ (ਜਸਪਾਲ ਸਿੰਘ ਬੱਬੀ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਸਬੰਧਿਤ ਏਟਕ ਸੂਬਾ ਚੇਅਰਮੈਨ ਕਾਮਰੇਡ ਗੁਰਦੀਪ ਸਿੰਘ ਮੋਤੀ, ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਭੁੰਗਰਨੀ ਤੇ ਗੁਰਜੀਤ ਸਿੰਘ ਘੋੜ੍ਹੇਵਾਹ ਅਤੇ ਮੁੱਖ ਜਥੇਬੰਧਕ ਸਕੱਤਰ ਅਵਤਾਰ ਸਿੰਘ ਤਾਰੀ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਮਿਤੀ 7 ਮਾਰਚ 2026 ਨੂੰ ਟਰਾਂਸਪੋਰਟ ਮੰਤਰੀ ਪੰਜਾਬ ਲਾਲ ਜੀਤ ਸਿੰਘ ਭੁੱਲਰ ਦੇ ਵਿਧਾਨ ਸਭਾ ਹਲਕਾ ਪੱਟੀ ਵਿਖੇ ਸੂਬਾ ਪੱਧਰੀ ਰੈਲੀ ਅਤੇ ਮੁਜ਼ਾਹਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਰੋਡਵੇਜ਼ ਦੀ ਇੱਕ ਵੀ ਨਵੀਂ ਬੱਸ ਨਹੀਂ ਪਾਈ ਗਈ |
ਪਿਛਲੀ ਖ਼ਬਰ ਬਾਬਾ ਰੁੱਖੜ ਦਾਸ ਪ੍ਰਬੰਧਕ ਕਮੇਟੀ ਨੇ ਲੋੜਵੰਦ ਪਰਿਵਾਰ ਨੂੰ 11000 ਰੁਪਏ ਦੀ ਸ਼ਗਨ ਰਾਸ਼ੀ ਸੌਂਪੀ ਅਗਲੀ ਖ਼ਬਰ ਬੀ.ਕੇ.ਯੂ. ਲੱਖੋਵਾਲ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।