14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕਾਂਗਰਸ ਦੀ ਨਵੀਂ ਟੀਮ ਸਰਕਾਰ ਬਣਾਉਣ ਲਈ ਵਧੀਆ ਰੋਲ ਅਦਾ ਕਰੇਗੀ-ਹਰੀ ਸਿੰਘ ਖਾਈ

ਅਜੀਤ ਡੈਸਕ 12-04-2026
ਨੱਥੂਵਾਲਾ ਗਰਬੀ, 11 ਅਪ੍ਰੈਲ (ਨਵਦੀਪ ਸਿੰਘ)-ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜ਼ਿਲ੍ਹਾ ਮੋਗਾ ਵਿਖੇ ਕਾਂਗਰਸ ਦੀ ਨਵੀ ਬਣਾਈ ਟੀਮ 2027 ਵਿਚ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਸਮੇਂ ਵਧੀਆ ਰੋਲ ਅਦਾ ਕਰੇਗੀ | ਇਹ ਪ੍ਰਗਟਾਵਾ ਕਾਂਗਰਸ ਕਮੇਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਹਰੀ ਸਿੰਘ ਖਾਈ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਵਲੋਂ ਜ਼ਿਲ੍ਹਾ ਮੋਗਾ ਦੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪੰਜਾਬ ਵਿਚ ਵਾਲੀਆਂ 2027 ਦੀਆਂ ਵੀ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਮਜ਼ਬੂਤੀ ਨੇ ਲਈ ਅਹੁਦੇਦਾਰਾਂ ਦੀਆਂ ਇਹ ਕਮੇਟੀਆਂ ਆਪਣੀ ਅਹਿਮ ਭੂਮਿਕਾ ਨਿਭਾਉਣਗੀਆਂ ਅਤੇ ਕਾਂਗਰਸ ਪਾਰਟੀ ਦੀ ਜਿੱਤ ਦਾ ਰਾਹ ਪੱਧਰਾ ਕਰਨਗੀਆਂ |
ਪਿਛਲੀ ਖ਼ਬਰ ਮੋਗਾ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਸਫ਼ਾਈ ਕਰਮਚਾਰੀ ਰਾਤ 9 ਤੋਂ ਸਵੇਰੇ 6 ਵਜੇ ਤੱਕ ਨਹੀਂ ਕਰਨਗੇ ਸਾਫ਼-ਸਫ... ਅਗਲੀ ਖ਼ਬਰ ਹੇਮ ਹਾਂਡਾ ਏਜੰਸੀ ਦੇ ਕਰਮਚਾਰੀਆਂ ਨੂੰ ਟੈ੍ਰਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।