07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬਾਬਾ ਭਾਈ ਰੂਪ ਚੰਦ ਜਨਮ ਦਿਹਾੜਾ ਸਮਾਗਮ ਭਲਕੇ

ਅਜੀਤ ਡੈਸਕ 19-04-2026
ਸਮਾਧ ਭਾਈ, 18 ਅਪ੍ਰੈਲ (ਜਗਰੂਪ ਸਿੰਘ ਸਰੋਆ)-ਛੇਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਤੋਂ ਵਰੋਸਾਏ ਉਨ•ਾਂ ਦੇ ਅਨਿਨ ਸੇਵਕ ਬਾਬਾ ਭਾਈ ਰੂਪ ਚੰਦ ਦਾ 355ਵਾਂ ਜਨਮ ਦਿਹਾੜਾ 20 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਬਾਬਾ ਭਾਈ ਰੂਪ ਚੰਦ ਵਿਖੇ ਮਨਾਇਆ ਜਾ ਰਿਹਾ ਹੈ | ਇਸ ਮੌਕੇ ਟਰੱਸਟ ਦੇ ਪ੍ਰਧਾਨ ਅਵਤਾਰ ਸਿੰਘ ਖੋਖਰ ਨੇ ਦੱਸਿਆ ਕਿ 20 ਅਪ੍ਰੈਲ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ |

ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਕਣਕ ਖ਼ਰੀਦ ਮਾਪਦੰਡਾਂ ਵਿਚ ਦਿੱਤੀ ਛੋਟ ਦਾ ਕੀਤਾ ਸਵਾਗਤ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਦਿੱਤੀ ਕਣਕ ਦੀ ਫ਼ਸਲ 'ਤੇ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ-ਮੁਖ਼ਤਿਆਰ ਸਿੰਘ ਸੰਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।