30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਨਸ਼ੇ ਦੀ ਹਾਲਤ 'ਚ ਪਏ ਨੌਜਵਾਨ ਨੂੰ ਕਰਵਾਇਆ ਹਸਪਤਾਲ ਦਾਖ਼ਲ

ਅਜੀਤ ਡੈਸਕ 29-04-2026
ਬਠਿੰਡਾ, 28 ਅਪ੍ਰੈਲ (ਅਵਤਾਰ ਸਿੰਘ ਕੈਂਥ)-ਸਥਾਨਕ ਮਾਲ ਰੋਡ 'ਤੇ ਇਕ ਨੌਜਵਾਨ ਸੜਕ 'ਤੇ ਨਸ਼ੇ ਦੀ ਗੰਭੀਰ ਹਾਲਤ ਪਿਆ ਹੈ ਦੀ ਸੂਚਨਾ ਮਿਲਣ ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਟੇਕਚੰਦ, ਵਿੱਕੀ ਕੁਮਾਰ ਮਾਲ ਰੋਡ 'ਤੇ ਮੌਕੇ 'ਤੇ ਐਂਬੂਲੈਂਸ ਟੀਮ ਪਹੁੰਚੀ | ਸਹਾਰਾ ਐਂਬੂਲੈਂਸ ਟੀਮ ਵਲੋਂ ਨੌਜਵਾਨ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲੈ ਗਈ, ਜਿੱਥੇ ਡਾਕਟਰ ਨੇ ਨੌਜਵਾਨ ਦਾ ਇਲਾਜ ਸ਼ੁਰੂ ਕਰ ਦਿੱਤਾ | ਨੌਜਵਾਨ ਅਮਨ ਚਾਵਲਾ ਨੇ ਦੱਸਿਆ ਕਿ ਉਹ ਨਸ਼ੇ ਦਾ ਟੀਕਾ ਲਗਾਉਣ ਦਾ ਆਦੀ ਹੈ | ਅੱਜ ਉਸ ਨੂੰ ਟੀਕਾ ਨਹੀਂ ਲਗਾਉਣ ਲਈ ਮਿਲਿਆ, ਇਸ ਲਈ ਉਸ ਦੀ ਹਾਲਤ ਵਿਗੜ ਗਈ | ਸਹਾਰਾ ਟੀਮ ਨੌਜਵਾਨ ਦੀ ਦੇਖਭਾਲ ਕਰ ਰਹੀ ਹੈ |

ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਵਿਰਕ ਦੀ ਪ੍ਰਧਾਨਗੀ ਹੇਠ ਹੋਈ ਅਗਲੀ ਖ਼ਬਰ ਪੁਲਿਸ ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਦੀ ਚੋਣ 7 ਮਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।