22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਪੰਜਾਬੀ ਵਿਸ਼ੇ 'ਚੋਂ 100 ਫੀਸਦੀ ਅੰਕ ਲੈ ਕੇ ਵਧਾਇਆ ਮਾਂ ਬੋਲੀ ਦਾ ਮਾਣ

ਅਜੀਤ ਡੈਸਕ 04-05-2026
ਧਰਮਕੋਟ, 3 ਮਈ (ਪਰਮਜੀਤ ਸਿੰਘ)-ਯੂ.ਕੇ ਇੰਟਰਨੈਸ਼ਨਲ ਸਕੂਲ ਵਿਚ ਆਈ. ਸੀ. ਐਸ. ਈ. ਬੋਰਡ ਵਲੋਂ ਦਸਵੀਂ ਜਮਾਤ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ¢ ਜਿਸ ਵਿਚ ਵਿਦਿਆਰਥੀਆਂ ਨੇ ਪੰਜਾਬੀ ਮਾਂ ਬੋਲੀ ਦੇ ਵਿਸ਼ੇ ਨੂੰ ਹੋਰ ਵੀ ਅੱਗੇ ਵਧਾਇਆ¢ ਦਸਵੀਂ ਜਮਾਤ ਦੇ ਵਿਦਿਆਰਥੀ ਅਨਮੋਲਪ੍ਰੀਤ ਸਿੰਘ, ਗੁਰਸ਼ਾਨ ਸਿੰਘ, ਜੀਵਨਜੋਤ ਕੌਰ, ਸਿਮਰਨਦੀਪ ਕੌਰ ਨੇ 100 ਵਿਚੋਂ 100 ਅੰਕ ਪ੍ਰਾਪਤ ਕੀਤੇ | ਜਦੋਂ ਕਿ ਅਰਮਾਨਦੀਪ ਸਿੰਘ, ਹਰਮੀਤ ਕੌਰ, ਹਰਸਿਮਰਨ ਕੌਰ, ਕੋਮਲਪ੍ਰੀਤ ਕੌਰ, ਸੁਖਪ੍ਰੀਤ ਕੌਰ ਨੇ 99 ਅੰਕ ਪ੍ਰਾਪਤ ਕਰਕੇ ਆਪਣਾ ਸਕੂਲ ਦਾ ਨਾਂਅ ਰੌਸ਼ਨ ਕਰਦਿਆਂ ਮਾਂ ਬੋਲੀ ਦਾ ਮਾਣ ਵਧਾਇਆ¢ ਪਿ੍ੰਸੀਪਲ ਪਵਨਦੀਪ ਕੌਰ ਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਗੁਰਭੇਜ ਸਿੰਘ ਬਾਸੀ ਨੀਰਜ ਖੋਸਲਾ ਨੇ ਪੰਜਾਬੀ ਅਧਿਆਪਕ ਕੁਲਵਿੰਦਰ ਕੌਰ ਅਤੇ ਵਿਦਿਆਰਥੀਆਂ ਨੂੰ 100 ਫੀਸਦੀ ਅੰਕ ਪ੍ਰਾਪਤ ਕਰਨ ਦੇ ਲਈ ਮੁਬਾਰਕਾਂ ਦਿੱਤੀਆਂ¢

ਪਿਛਲੀ ਖ਼ਬਰ ਚੇਅਰਮੈਨ ਗਰਗ ਨੂੰ ਮੂਰਤੀ ਸਥਾਪਨਾ ਵਰ੍ਹੇਗੰਢ ਲਈ ਸੱਦਾ ਪੱਤਰ ਭੇਟ <br/> ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਸਕੂਲ ਸੁਖਾਨੰਦ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।