03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਜੇ. ਐਮ. ਐਸ. ਇਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਸੁਪਰ ਵੀਜ਼ਾ

ਅਜੀਤ ਡੈਸਕ 17-05-2026
ਬਾਘਾ ਪੁਰਾਣਾ, 16 ਮਈ (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਸ਼ਹਿਰ ਦੇ ਬੱਸ ਅੱਡੇ ਦੇ ਪਿੱਛੇ ਨਹਿਰੂ ਮੰਡੀ 'ਚ ਸਥਿਤ ਜੇ. ਐਮ. ਐਸ. ਇਮੀਗ੍ਰੇਸ਼ਨ ਬਾਘਾ ਪੁਰਾਣਾ ਵਲੋਂ ਮਨਜੀਤ ਸਿੰਘ ਅਤੇ ਅਮਰਜੀਤ ਕੌਰ ਵਾਸੀ ਬਾਘਾ ਪੁਰਾਣਾ ਦਾ ਬਹੁਤ ਹੀ ਘੱਟ ਸਮੇਂ 'ਚ ਕੈਨੇਡਾ ਦਾ ਸੁਪਰ ਵੀਜ਼ਾ ਲਗਵਾ ਕੇ ਦਿੱਤਾ ਗਿਆ | ਉਨ੍ਹਾਂ ਨੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਜੇ. ਐਮ. ਐਸ. ਸੰਸਥਾ ਬਾਘਾ ਪੁਰਾਣਾ ਦੇ ਮਾਹਿਰਾਂ ਵਲੋਂ ਪਹਿਲਾਂ ਵੀਜ਼ੇ ਲਈ ਸਾਰੇ ਦਸਤਾਵੇਜ਼ ਤਸੱਲੀਬਖਸ਼ ਪੂਰੇ ਕੀਤੇ ਜਾਂਦੇ ਹਨ ਜਿਸ ਨਾਲ ਵਿਦੇਸ਼ਾਂ 'ਚ ਜਾਣ ਦੇ ਚਾਹਵਾਨਾਂ ਨੂੰ ਪਹਿਲੀ ਵਾਰ 'ਚ ਹੀ ਸੰਸਥਾ ਵਲੋਂ ਵੀਜ਼ਾ ਪ੍ਰਾਪਤ ਹੋ ਜਾਂਦਾ ਹੈ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਹਰਲਾਲ ਸਿੰਘ ਮਾਨ ਨੇ ਵੀਜ਼ਾ ਚਾਹਵਾਨਾਂ ਨੂੰ ਵੀਜ਼ਾ ਸੌਂਪਦਿਆਂ ਵਧਾਈ ਦਿੰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਵਿਜ਼ਟਰ ਵੀਜ਼ਾ, ਸਪਾਊਸ ਓਪਨ, ਵਰਕ ਪਰਮਿਟ, ਸਟੱਡੀ ਵੀਜ਼ਾ ਬਹੁਤ ਹੀ ਘੱਟ ਸਮੇਂ ਵਿਚ ਲਗਵਾ ਕੇ ਦਿੱਤੇ ਜਾਂਦੇ ਹਨ |
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਮੋਗਾ ਵਿਚ ਵਿਦਿਆਰਥੀਆਂ ਦਾ ਦਾਖ਼ਲਾ ਲੈਣ ਸੰਬੰਧੀ ਭਾਰੀ ਉਤਸ਼ਾਹ- ਪਿ੍ੰਸੀਪਲ ਭੁੱਲਰ ਅਗਲੀ ਖ਼ਬਰ ਝੁੱਗੀਆਂ ਝੌਂਪੜੀਆਂ ਵਾਲਿਆਂ ਨੂੰ ਪਾਣੀ ਦੀ ਸਪਲਾਈ ਤੁਰੰਤ ਦਿੱਤੀ ਜਾਵੇ-ਐਡਵੋਕੇਟ ਵਿਜੇ ਧੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।