04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗੋਲਡਨ ਟਰੈਵਲ ਐਡਵਾਈਜ਼ਰ ਨੇ ਤਰਸੇਮ ਸਿੰਘ ਦਾ ਕੈਨੇਡਾ ਵਿਜ਼ਟਰ ਵੀਜ਼ਾ ਲਗਵਾਇਆ <br/>

ਅਜੀਤ ਡੈਸਕ 17-05-2026
ਮੋਗਾ, 16 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ਹੁਣ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਹਜ਼ਾਰਾਂ ਵਿਅਕਤੀਆਂ ਦੀ ਕਾਨੂੰਨੀ ਢੰਗ ਨਾਲ ਮਦਦ ਕਰ ਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ | ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਤਰਸੇਮ ਸਿੰਘ ਪਿੰਡ ਖੋਸਾ ਪਾਂਡੋ ਦਾ ਕੈਨੇਡਾ ਵਿਜ਼ਟਰ ਵੀਜ਼ਾ ਲਗਵਾਇਆ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਤਰਸੇਮ ਸਿੰਘ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਇਸ ਦੌਰਾਨ ਤਰਸੇਮ ਸਿੰਘ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਇਹ ਸੰਸਥਾ ਵਿਚ ਵਧੀਆ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ | ਇਸ ਸਮੇਂ ਕੈਨੇਡੀਅਨ ਅੰਬੈਸੀ ਵਲੋਂ ਵੱਡੀ ਪੱਧਰ 'ਤੇ ਵਿਜ਼ਟਰ ਵੀਜ਼ੇ ਜਾਰੀ ਕੀਤੇ ਜਾ ਰਹੇ ਹਨ ਤੇ ਇਸ ਸਹੀ ਮੌਕੇ ਦਾ ਫ਼ਾਇਦਾ ਉਠਾਉਂਦੇ ਹੋਏ ਸਹੀ ਟਰੈਵਲ ਏਜੰਸੀ ਕੋਲੋਂ ਹੀ ਆਪਣਾ ਪੇਪਰ ਵਰਕ ਤਿਆਰ ਕਰਵਾਓ ਤੇ ਕਾਨੂੰਨੀ ਢੰਗ ਨਾਲ ਆਪਣਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰੋ | ਗੋਲਡਨ ਟਰੈਵਲ ਵਲੋਂ ਇਕੋ ਛੱਤ ਥੱਲੇ ਪਾਸਪੋਰਟ, ਵੀਜ਼ਾ, ਏਅਰ ਟਿਕਟ, ਟਰੈਵਲ ਇੰਨਸ਼ੋਰੈਂਸ, ਕਰੰਸੀ ਐਕਸਚੇਂਜ, ਵੈਸਟਰਨ ਯੂਨੀਅਨ, ਮਨੀਗਰਾਮ, ਰੀਆ, ਬਲੂਡਾਰਟ ਡੀ.ਐਚ.ਐਲ. ਕੋਰੀਅਰ ਸਰਵਿਸ, ਇੰਡੋ ਕੈਨੇਡੀਅਨ ਬੱਸ ਬੁਕਿੰਗ ਦਿੱਲੀ ਏਅਰਪੋਰਟ ਲਈ ਅਤੇ ਹੋਟਲ ਬੁਕਿੰਗ ਆਦਿ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ |

ਪਿਛਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਰਵੀ ਗਿੱਲ ਤੇ ਅਮਨਦੀਪ ਕੌਰ ਢੁੱਡੀਕੇ ਦੀ ਅਗਵਾਈ ਹੇਠ ਪਿੰਡਾਂ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ-ਪ੍ਰਕਾਸ਼ ਸਿੰਘ ਬੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।