29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸੁਰਜੀਤ ਸਿੰਘ ਕਾਉਂਕੇ ਨੇ ਅਮਰੀਕਾ ਤੋਂ ਲਿਖਾਰੀ ਸਭਾ ਦੀ ਨਵੀਂ ਟੀਮ ਨੂੰ ਭੇਜੀ ਵਧਾਈ

ਅਜੀਤ ਡੈਸਕ 29-05-2026
ਮੋਗਾ, 28 ਮਈ (ਸੁਰਿੰਦਰਪਾਲ ਸਿੰਘ)-ਅਮਰੀਕਾ ਤੋਂ ਸੁਰਜੀਤ ਸਿੰਘ ਕਾਉਂਕੇ ਸਾਬਕਾ ਪ੍ਰਧਾਨ ਨੇ ਲਿਖਾਰੀ ਸਭਾ ਮੋਗਾ ਦੀ ਚੋਣ ਵਿਚ ਡਾ. ਬਲਦੇਵ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਅਤੇ ਬਾਕੀ ਅਹੁਦੇਦਾਰਾਂ ਦੀ ਚੋਣ ਲਈ ਸਾਰੇ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਸਰਬਸੰਮਤੀ ਨਾਲ ਨਵੀਂ ਸਮੁੱਚੀ ਟੀਮ ਦੀ ਚੋਣ ਕਰ ਕੇ ਸ਼ਾਨਦਾਰ ਕਾਰਗੁਜ਼ਾਰੀ ਵਿਖਾਈ ਹੈ | ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਸਭਾ ਸਾਹਿਤ ਤੇ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਆਪਣੀ ਵਚਨਬੱਧਤਾ 'ਤੇ ਪਹਿਰਾ ਦੇਣ ਅਤੇ ਸਭਾ ਨੂੰ ਚੜ੍ਹਦੀ ਕਲਾ ਵਿਚ ਰੱਖਣ |

ਪਿਛਲੀ ਖ਼ਬਰ ਬਕਰੀਦ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਨੇਚਰ ਪਾਰਕ ਮੋਗਾ ਵਿਖੇ ਹੋਈ ਲਿਖਾਰੀ ਸਭਾ ਦੀ ਚੋਣ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।