31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਮਿਡਲ ਸਕੂਲ ਭੇਖਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ

ਅਜੀਤ ਡੈਸਕ 08-06-2026
ਨੱਥੂਵਾਲਾ ਗਰਬੀ, 7 ਜੂਨ (ਨਵਦੀਪ ਸਿੰਘ)-ਅੱਜ ਸਰਕਾਰੀ ਮਿਡਲ ਸਕੂਲ ਭੇਖਾ ਵਿਖੇ ਮਾਪੇ ਅਧਿਆਪਕ ਮਿਲਣੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਪਰੀਤ ਕੌਰ ਨੇ ਦੱਸਿਆ ਕਿ ਅੱਜ ਅੱਠਵੀਂ ਜਮਾਤ ਦੇ ਪਹਿਲੇ ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਪ੍ਰੀਤ ਕੌਰ ਅਧਿਆਪਕ ਨੂੰ ਵਧੀਆ ਸੇਵਾਵਾਂ ਬਦਲੇ ਪਿੰਡ ਨਿਵਾਸੀਆਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੰਚਾਇਤ ਅਤੇ ਪਿੰਡ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਪੀੜਤ ਸਹਾਇਤਾ ਸਮਿਤੀ ਵਲੋਂ ਮੁਫ਼ਤ ਬੀ.ਐਮ.ਡੀ. ਜਾਂਚ ਕੈਂਪ ਅਗਲੀ ਖ਼ਬਰ ਯੋਗ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਵਰਦਾਨ -ਸਵਾਮੀ ਵਿਗਿਆਨਾਨੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।