ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ)-ਸੂਬੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਵਿਚ ਬੀ.ਫਾਰਮ ਚੌਥੇ ਸਮੈਸਟਰ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ 90 ਫ਼ੀਸਦੀ ਤੋਂ ਵੱਧ ਹਾਜ਼ਰੀ ਦਰਜ ਕਰਵਾਈ¢ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਜਲ ਗੁਪਤਾ, ਗੁਰਮਨਦੀਪ ਸਿੰਘ, ਗੀਤਾਂਜਲੀ ਮਿਸ਼ਰਾ, ਮਨਧੀਰ ਸਿੰਘ, ਗੌਰਵ ਕੁਮਾਰ ਸਿੰਘ, ਚੰਦਨ ਕੁਮਾਰ, ਆਸ਼ੀਸ਼ ਕੁਮਾਰ, ਨੰਦਨੀ, ਕਨਵ ਸਿੰਗਲਾ, ਅਭਿਜੀਤ ਕੁਮਾਰ, ਮਨਪ੍ਰੀਤ ਕੁਮਾਰ, ਅਵਿਨਾਸ਼ ਕੁਮਾਰ, ਅਰਸ਼ਦੀਪ ਸਿੰਘ, ਪਿ੍ਆਂਸ਼ੂ ਕੁਮਾਰ, ਸੋਜਲ ਕੁਮਾਰ, ਸ਼ਿਵਮ ਪਾਲ, ਸਚਿਨ ਕੁਮਾਰ ਸਿੰਘ, ਪ੍ਰਵੀਨ ਕੁਮਾਰ, ਰਾਧਾ ਦੇਵੀ, ਪ੍ਰਕ੍ਰਿਤੀ ਕੁਮਾਰੀ, ਵਿਸ਼ਨੰੂ ਕੁਮਾਰ, ਪਿ੍ੰਸ ਕੁਮਾਰ, ਪ੍ਰਣਵ ਕਪੂਰ, ਉਤਕ੍ਰਿਸ਼ ਭਾਰਦਵਾਜ ਅਤੇ ਪ੍ਰਤੀਸ਼ ਅਰੋੜਾ ਸਮੇਤ ਕਈ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਹਾਜ਼ਰੀ ਪ੍ਰਾਪਤ ਕੀਤੀ ਹੈ¢ ਉਨ੍ਹਾਂ ਦੱਸਿਆ ਕਿ ਮੈਨੇਜਮੈਂਟ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਜਿਹੜੇ ਵਿਦਿਆਰਥੀ 98 ਤੋਂ 100 ਫ਼ੀਸਦੀ ਹਾਜ਼ਰੀ ਹਾਸਲ ਕਰਨਗੇ ਉਨ੍ਹਾਂ ਨੂੰ ਸਰਟੀਫਿਕੇਟ ਦੇ ਨਾਲ ਨਕਦ ਇਨਾਮ ਦੇ ਕੇ ਵੀ ਸਨਮਾਨਿਤ ਕੀਤਾ ਜਾਵੇਗਾ¢ ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਆਈ.ਐਸ.ਐਫ.ਸੀ.ਪੀ.ਆਰ. ਦੇ ਪਿ੍ੰਸੀਪਲ ਡਾ. ਆਰ.ਕੇ. ਨਾਰੰਗ, ਡੀਨ ਐਗਜ਼ਾਮੀਨੇਸ਼ਨ ਇੰਜ. ਜਸਪ੍ਰੀਤ ਇੰਦਰ ਸਿੰਘ, ਡੀਨ ਸਟੂਡੈਂਟ ਵੈਲਫੇਅਰ ਡਾ. ਜੀ.ਐਸ. ਸ਼ਰਮਾ, ਡੀਨ ਆਰ ਐਂਡ ਡੀ ਡਾ. ਸ਼ਮਸ਼ੇਰ ਸਿੰਘ, ਡੀਨ ਆਈ.ਕਿਊ.ਏ.ਸੀ. ਡਾ. ਸਿਧਾਰਥ ਮੋਹਨ ਅਤੇ ਵੱਖ-ਵੱਖ ਵਿਭਾਗਾਂ ਦੇ ਐਚ.ਓ.ਡੀ. ਮÏਜੂਦ ਰਹੇ¢ ਉਨ੍ਹਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਦੀ ਕਾਮਨਾ ਕੀਤੀ¢