01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਮਿਡਲ ਸਕੂਲ ਭੇਖਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ

ਅਜੀਤ ਡੈਸਕ 12-06-2026
ਨੱਥੂਵਾਲਾ ਗਰਬੀ, 11 ਜੂਨ (ਨਵਦੀਪ ਸਿੰਘ)-ਸਰਕਾਰੀ ਮਿਡਲ ਸਕੂਲ ਭੇਖਾ ਵਿਖੇ ਮਾਪੇ ਅਧਿਆਪਕ ਮਿਲਣੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਪ੍ਰੀਤ ਕੌਰ ਨੇ ਦੱਸਿਆ ਕਿ ਅੱਠਵੀਂ ਜਮਾਤ ਦੇ ਪਹਿਲੇ ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਪ੍ਰੀਤ ਕੌਰ ਅਧਿਆਪਕ ਨੂੰ ਵਧੀਆ ਸੇਵਾਵਾਂ ਬਦਲੇ ਪਿੰਡ ਨਿਵਾਸੀਆਂ ਵਲੋਂ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਦਿਵਯਾ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਪਤਾਹਿਕ ਸਤਿਸੰਗ <br/> ਅਗਲੀ ਖ਼ਬਰ ਪੰਜਾਬ ਮਿੰਨੀ ਬੱਸ ਓਪਰੇਟਰ ਐਸੋਸੀਏਸ਼ਨ ਦਾ ਵਫ਼ਦ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।