10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਅਜੀਤ ਡੈਸਕ 30-06-2026
ਨਿਹਾਲ ਸਿੰਘ ਵਾਲਾ, 29 ਜੂਨ (ਪਲਵਿੰਦਰ ਸਿੰਘ ਟਿਵਾਣਾ)-ਇਥੋਂ ਨਜ਼ਦੀਕੀ ਪਿੰਡ ਮਾਛੀਕੇ ਵਿਖੇ ਕਰੰਟ ਲੱਗਣ ਨਾਲ ਇਕ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਪੰਚ ਹਰਬੰਸ ਸਿੰਘ ਉਰਫ਼ ਬੰਸੀ ਪ੍ਰਧਾਨ ਦਾ ਨੌਜਵਾਨ ਸਪੁੱਤਰ ਨੱਥਾ ਸਿੰਘ ਜੋ ਕਿ ਆਪਣੇ ਖੇਤ ਵਿਖੇ ਕੰਮ ਕਰ ਰਿਹਾ ਸੀ ਕਿ ਅਚਾਨਕ ਕਰੰਟ ਲੱਗਣ ਨਾਲ ਉਸ ਦੀ ਮੌਤ ਹੋ ਗਈ।
ਪਿਛਲੀ ਖ਼ਬਰ ਯੂਨਾਈਟਿਡ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਤੇ ਸਰਗਰਮ ਵਰਕਰਾਂ ਦੀ ਮੀਟਿੰਗ ਭਲਕੇ-ਧੱਲੇਕੇ ਅਗਲੀ ਖ਼ਬਰ ਭਗਵੰਤ ਮਾਨ ਦੀ ਭਲੂਰ ਲੋਕ ਮਿਲਣੀ ਤੋਂ ਪਹਿਲਾਂ ਕਿਸਾਨ, ਮਜ਼ਦੂਰ, ਅਧਿਆਪਕ ਤੇ ਨੌਜਵਾਨ ਆਗੂ ਪੁਲਿਸ ਵਲੋਂ ਕੀਤੇ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।