04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਦਾ ਆਈਲਟਸ ਦਾ ਨਤੀਜਾ ਰਿਹਾ ਸ਼ਾਨਦਾਰ-ਗੁਰਮਿਲਾਪ ਸਿੰਘ ਡੱਲਾ

ਅਜੀਤ ਡੈਸਕ 19-07-2026
ਮੋਗਾ, 18 ਜੁਲਾਈ (ਸੁਰਿੰਦਰਪਾਲ ਸਿੰਘ)-ਆਈਲਟਸ ਤੇ ਪੀ.ਟੀ.ਈ. ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਜਿੱਥੇ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਇਕ ਪ੍ਰਮੁੱਖ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਆਈਲਟਸ ਤੇ ਇਮੀਗ੍ਰੇਸ਼ਨ ਸੇਵਾਵਾਂ ਨਾਲ ਕਈ ਵਿਦਿਆਰਥੀਆਂ ਦਾ ਭਵਿੱਖ ਵੀ ਸਵਾਰ ਰਹੀ ਹੈ। ਮੈਕਰੋ ਗਲੋਬਲ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਬੇਨਤੀ ਕੌਰ ਪਿੰਡ ਸਮਾਲਸਰ ਨੇ ਲਿਸਨਿੰਗ ਵਿਚ 7.5, ਰੀਡਿੰਗ ਵਿਚ 6, ਰਾਈਟਿੰਗ ਵਿਚ 6.5, ਸਪੀਕਿੰਗ ਵਿਚ 6.5 ਤੇ ਕੁੱਲ 6.5 ਬੈਂਡ, ਮੁਸਕਾਨ ਪਿੰਡ ਭੇਖਾ ਨੇ ਲਿਸਨਿੰਗ ਵਿਚ 7.5, ਰੀਡਿੰਗ ਵਿਚ 7.5, ਰਾਈਟਿੰਗ ਵਿਚ 6.5, ਸਪੀਕਿੰਗ ਵਿਚ 7.5 ਤੇ ਕੁੱਲ 7.5 ਬੈਂਡ ਹਾਸਲ ਕਰ ਕੇ ਆਪਣੇ ਪਰਿਵਾਰ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਸੰਸਥਾ ਵਲੋਂ ਆਈਲਟਸ ਦੀ ਤਿਆਰੀ ਆਧੁਨਿਕ ਤਰੀਕਿਆਂ ਨਾਲ ਤੇ ਮਾਹਿਰ ਅਧਿਆਪਕਾਂ ਦੁਆਰਾ ਕਰਵਾਈ ਜਾਂਦੀ ਹੈ। ਹਰ ਸਨਿੱਚਰਵਾਰ ਵਿਦਿਆਰਥੀਆਂ ਦਾ ਮੋਕ ਟੈਸਟ ਵੀ ਲਿਆ ਜਾਂਦਾ ਹੈ ਜਿਸ ਦੇ ਆਧਾਰ ‘ਤੇ ਵਿਦਿਆਰਥੀਆਂ ਦੀ ਯੋਗਤਾ ਦੀ ਪਰਖ ਕੀਤੀ ਜਾਂਦੀ ਹੈ ਤਾਂ ਜੋ ਕਮਜ਼ੋਰ ਵਿਦਿਆਰਥੀਆਂ ਨੂੰ ਖ਼ਾਸ ਕਲਾਸਾਂ ਦੇ ਕੇ ਉਨ੍ਹਾਂ ਨੂੰ ਵਧੀਆ ਬੈਂਡ ਹਾਸਲ ਕਰਨ ਵਿਚ ਮਦਦ ਮਿਲ ਸਕੇ ਤੇ ਉਹ ਆਪਣਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਣ। ਉਨ੍ਹਾਂ ਦੱਸਿਆ ਕਿ ਮੈਕਰੋ ਗਲੋਬਲ ਤੋਂ ਕਲਾਸਾਂ ਲੈ ਕੇ ਬੈਂਡ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੋਂ ਸਟੱਡੀ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ। ਜੇਕਰ ਤੁਸੀਂ ਵੀ ਆਈਲਟਸ ਦੀਆਂ ਕਲਾਸਾਂ ਲੈਣਾ ਚਾਹੁੰਦੇ ਹੋ ਜਾਂ ਸਟੱਡੀ ਵੀਜ਼ਾ, ਓਪਨ ਵਰਕ ਪਰਮਿਟ, ਵਿਜ਼ਟਰ ਵੀਜ਼ਾ ਲਈ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਇਕ ਵਾਰ ਮੈਕਰੋ ਗਲੋਬਲ ਮੋਗਾ ਦੇ ਦਫ਼ਤਰ ਵਿਚ ਆਪਣੇ ਜ਼ਰੂਰੀ ਦਸਤਾਵੇਜ਼ਾਂ ਨਾਲ ਸੰਪਰਕ ਕਰੋ।
ਪਿਛਲੀ ਖ਼ਬਰ ਕੈਨੇਡਾ ਵਿਚ ਉੱਚ ਸਿੱਖਿਆ ਸੰਬੰਧੀ ਡਾ. ਮਾਣਿਕ ਮੈਮੋਰੀਅਲ ਕਾਲਜ ’ਚ ਕਾਊਂਸਲਿੰਗ ਸੈਸ਼ਨ ਕਰਵਾਇਆ ਅਗਲੀ ਖ਼ਬਰ ਅੰਮ੍ਰਿਤਸਰ-ਵਾਰਾਨਸੀ ਰੇਲ ਸੇਵਾ ਪੰਜਾਬ ਦੇ ਸ਼ਰਧਾਲੂਆਂ ਲਈ ਇਤਿਹਾਸਕ ਤੋਹਫਾ-ਡਾ. ਹਰਜੋਤ ਕਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।