02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਸਦਮਾ, ਚਾਚੇ ਦਾ ਦਿਹਾਂਤ

ਧਰਮਕੋਟ, 1 ਅਗਸਤ (ਪਰਮਜੀਤ ਸਿੰਘ)-ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਚਾਚਾ ਜੀ ਅਤੇ ਮੁਖਿੰਦਰਜੀਤ ਸਿੰਘ ਟਿੰਮੀ ਦੇ ਪਿਤਾ ਮਨਜੀਤ ਸਿੰਘ ਢੋਸ ਅਕਾਲ ਪੁਰਖ ਵਲੋਂ ਬਖਸ਼ੀ ਪੂੰਜੀ ਨੂੰ ਭੁਗਤਦੇ ਹੋਏ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ| ਇਸ ਦੁੱਖ ਦੀ ਘੜੀ ਵਿਚ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਢੋਸ ਅਤੇ ਮਨਜੀਤ ਸਿੰਘ ਦੇ ਸਪੁੱਤਰ ਮੁਖਿੰਦਰਜੀਤ ਸਿੰਘ ਟਿੰਮੀ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਹਲਕਾ ਧਰਮਕੋਟ ਤੋਂ ਵੱਖ-ਵੱਖ ਰਾਜਨੀਤਕ, ਧਾਰਮਿਕ, ਸਮਾਜ ਸੇਵੀ ਅਤੇ ਹਲਕਾ ਧਰਮਕੋਟ ਦੇ ਲੋਕਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ| ਮਨਜੀਤ ਸਿੰਘ ਢੋਸ ਦਾ ਅੰਤਿਮ ਸੰਸਕਾਰ 2 ਅਗਸਤ ਐਤਵਾਰ ਨੂੰ ਉਨ੍ਹਾਂ ਦੇ ਪਿੰਡ ਕੈਲਾ ਵਿਖੇ ਬਾਅਦ ਦੁਪਹਿਰ 1 ਵਜੇ ਕੀਤਾ ਜਾਵੇਗਾ|

ਅਜੀਤ ਡੈਸਕ 02-08-2026

ਪਿਛਲੀ ਖ਼ਬਰ ਚੇਅਰਮੈਨ ਮਾਰਕੀਟ ਕਮੇਟੀ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ‘ਆਪ’ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਤੋਂ ਲਿਆ ਅਸ਼ੀਰਵਾਦ ਅਗਲੀ ਖ਼ਬਰ ਐਡਵੋਕੇਟ ਅਮਨਇੰਦਰ ਸਿੰਘ ਸੋਢੀ ਦਾ ਅਕਾਲ ਚਲਾਣਾ ਪਰਿਵਾਰ ਤੇ ਇਲਾਕੇ ਲਈ ਵੱਡਾ ਘਾਟਾ-ਚੂਹੜਚੱਕ, ਡਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।