’ ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਰਜਿ: ਮੋਗਾ ਦੀ ਮੀਟਿੰਗ
ਮੋਗਾ, 1 ਅਗਸਤ (ਸੁਰਿੰਦਰਪਾਲ ਸਿੰਘ)-ਦੀ ਰਿਟਾਇਰਡ ਰੈਵੀਨਿਊ ਕਾਨੂੰਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਰਜਿ: ਮੋਗਾ ਦੀ ਮੀਟਿੰਗ ਦਰਸ਼ਨ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਈ। ਮੀਟਿੰਗ ਦੇ ਏਜੰਡੇ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਗਈ।
ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਦੀ ਰਿਟਾਇਰਡ ਰੈਵੀਨਿਊ ਕਾਨੂੰਗੋ ਪਟਵਾਰੀ ਵੈਲਵੇਅਰ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਮੈਂਬਰ ਮੀਟਿੰਗ ਕਰਦੇ ਹੋਏ। ਤਸਵੀਰ: ਜਸਪਾਲ ਸਿੰਘ ਬੱਬੀ
02-08-2026