ਪੰਜਾਬ ’ਚ ਪਾਣੀ, ਜ਼ਮੀਨ, ਨੌਜਵਾਨੀ ਬਚਾਉਣੀ ਹੈ ਤਾਂ ਹਰ ਪਿੰਡ ’ਚ ਇਕਾਈ ਬਣਾਉਣੀ ਜ਼ਰੂਰੀ-ਡਾ. ਮੱਲ੍ਹੀ ਰੌਸ਼ਨ ਵਾਲਾ
ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਅਮਰ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।
ਨਵ ਨਿਯੁਕਤ ਅਹੁਦੇਦਾਰਾਂ ਨਾਲ ਪ੍ਰਧਾਨ ਡਾ. ਗੁਰਜਿੰਦਰ ਸਿੰਘ ਮੱਲ੍ਹੀ ਤੇ ਹੋਰ ਸਾਥੀ।
03-08-2026