ਮੋਗਾ ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਮੁਕੰਮਲ
ਮੋਗਾ, 2 ਅਗਸਤ (ਸੁਰਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿਚ ਪੋਲਿੰਗ ਸਟੇਸ਼ਨਾਂ ਦੀ ਰੇਸ਼ਨੇਲਾਈਜ਼ੇਸ਼ਨ ਦਾ ਕੰਮ ਸਫਲਤਾ ਪੂਰਵਕ ਮੁਕੰਮਲ ਕਰ ਲਿਆ ਗਿਆ ਹੈ। ਮੋਗਾ ਵਿਚ ਹੁਣ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 834 ਹੋ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ।
ਮਾਤਾ ਦਰਸ਼ਨਾ ਦੇਵੀ ਦੇ ਅੰਤਿਮ ਸਸਕਾਰ ਮੌਕੇ ਚਿਖਾ ਨੂੰ ਅਗਨੀ ਦਿੰਦੇ ਹੋਏ ਦਵਿੰਦਰ ਬਾਂਸਲ, ਲਵਲੀ ਬਾਂਸਲ, ਵਨੀਤ ਬਾਂਸਲ ਤੇ ਹੋਰ ਰਿਸ਼ਤੇਦਾਰ। (ਇਨਸੈੱਟ) ਮਾਤਾ ਦਰਸ਼ਨਾ ਦੇਵੀ ਦੇ ਫਾਈਲ ਤਸਵੀਰ। ਤਸਵੀਰ : ਮਾਣੂੰਕੇ
03-08-2026