07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਅਨਮੋਲ ਵੈਲਫੇਅਰ ਕਲੱਬ ਵਲੋਂ ਮੇਲੇ ਮਈਆ ਦੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ 24 ਸ਼ਕਤੀਪੀਠਾਂ ਦੀਆਂ ਪਾਵਨ ਜੋਤਾਂ ਦੀ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ-ਰਾਜੇਸ਼ ਅਰੋੜਾ

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਮੋਗਾ ਸ਼ਹਿਰ ਵਿਚ ਧਾਰਮਿਕ ਸੰਸਥਾ ਅਨਮੋਲ ਵੈਲਫੇਅਰ ਕਲੱਬ ਮੋਗਾ ਸਿਟੀ ਦੀ ਸਾਲ 2026-27 ਦੀ ਨਵੀਂ ਕਾਰਜਕਾਰਨੀ ਦੀ ਮੀਟਿੰਗ 2 ਨਿਊ ਟਾਊਨ ਵਿਖੇ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਚੇਅਰਮੈਨ ਸੁਰਿੰਦਰ ਤਾਇਲ ਪਿੰਟੂ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਉਪ ਪ੍ਰਧਾਨ ਗੌਰਵ ਜਿੰਦਲ, ਸਕੱਤਰ ਵਿਵੇਕ ਮਜੀਠੀਆ, ਸਹਿ ਸਕੱਤਰ ਰਾਜੇਸ਼ ਧੀਮਾਨ ਕਾਕੂ, ਕੈਸ਼ੀਅਰ ਐਡਵੋਕੇਟ ਪ੍ਰਵੀਨ ਸਚਦੇਵਾ, ਸਲਾਹਕਾਰ ਗਗਨਦੀਪ ਮਿੱਤਲ, ਸਹਿ ਸਲਾਹਕਾਰ ਅਮਨ ਮਹਿੰਦੀ, ਪ੍ਰੈੱਸ ਸਕੱਤਰ ਕਪਿਲ ਕਪੂਰ, ਪ੍ਰਿੰਸ ਗਾਬਾ, ਸੋਸ਼ਲ ਮੀਡੀਆ ਇੰਚਾਰਜ ਅਕਸ਼ੈ ਗੁਲਾਟੀ, ਸੰਨੀ ਕਪੂਰ, ਚਮਨ ਲਾਲ ਮਿੱਤਲ, ਐਗਜ਼ੈਕਟਿਵ ਮੈਂਬਰ ਅਜੈ ਮੋਂਗਾ, ਗੌਰਵ ਚਾਵਲਾ, ਰਾਘਵ ਗੁਪਤਾ, ਜਗਚਨਨ ਸਿੰਘ ਜੱਗੀ, ਦੀਪਕ ਸ਼ਰਮਾ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ।

1 ਸਤੰਬਰ ਤੋਂ ਚੰਡੀਗੜ੍ਹ ਮੋਰਚੇ ਦੀ ਤਿਆਰੀ ਤੇਜ਼ ਕਰ ਲੈਣ ਕਿਸਾਨ-ਮੁੰਡੀ ਜਮਾਲ 07-08-2026
ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਮੋਗਾ ਸ਼ਹਿਰ ਵਿਚ ਧਾਰਮਿਕ ਸੰਸਥਾ ਅਨਮੋਲ ਵੈਲਫੇਅਰ ਕਲੱਬ ਮੋਗਾ ਸਿਟੀ ਦੀ ਸਾਲ 2026-27 ਦੀ ਨਵੀਂ ਕਾਰਜਕਾਰਨੀ ਦੀ ਮੀਟਿੰਗ 2 ਨਿਊ ਟਾਊਨ ਵਿਖੇ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਚੇਅਰਮੈਨ ਸੁਰਿੰਦਰ ਤਾਇਲ ਪਿੰਟੂ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਉਪ ਪ੍ਰਧਾਨ ਗੌਰਵ ਜਿੰਦਲ, ਸਕੱਤਰ ਵਿਵੇਕ ਮਜੀਠੀਆ, ਸਹਿ ਸਕੱਤਰ ਰਾਜੇਸ਼ ਧੀਮਾਨ ਕਾਕੂ, ਕੈਸ਼ੀਅਰ ਐਡਵੋਕੇਟ ਪ੍ਰਵੀਨ ਸਚਦੇਵਾ, ਸਲਾਹਕਾਰ ਗਗਨਦੀਪ ਮਿੱਤਲ, ਸਹਿ ਸਲਾਹਕਾਰ ਅਮਨ ਮਹਿੰਦੀ, ਪ੍ਰੈੱਸ ਸਕੱਤਰ ਕਪਿਲ ਕਪੂਰ, ਪ੍ਰਿੰਸ ਗਾਬਾ, ਸੋਸ਼ਲ ਮੀਡੀਆ ਇੰਚਾਰਜ ਅਕਸ਼ੈ ਗੁਲਾਟੀ, ਸੰਨੀ ਕਪੂਰ, ਚਮਨ ਲਾਲ ਮਿੱਤਲ, ਐਗਜ਼ੈਕਟਿਵ ਮੈਂਬਰ ਅਜੈ ਮੋਂਗਾ, ਗੌਰਵ ਚਾਵਲਾ, ਰਾਘਵ ਗੁਪਤਾ, ਜਗਚਨਨ ਸਿੰਘ ਜੱਗੀ, ਦੀਪਕ ਸ਼ਰਮਾ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ। ਇਸ ਮੌਕੇ ਪ੍ਰਧਾਨ ਰਾਜੇਸ਼ ਅਰੋੜਾ ਨੇ ਦੱਸਿਆ ਕਿ ਇਸ ਸਾਲ ਵੀ ਮਾਂ ਭਗਵਤੀ ਦੇ ਪਾਵਨ ਨਵਰਾਤਰਿਆਂ ਵਿਚ 11 ਤੋਂ 20 ਅਕਤੂਬਰ ਤੱਕ ਪੁਰਾਣੀ ਦਾਣਾ ਮੰਡੀ ਵਿਖੇ ਮੇਲੇ ਮਈਆ ਦੇ ਧਾਰਮਿਕ ਸਮਾਗਮ ਅਤੇ ਮਾਂ ਭਗਵਤੀ ਦੀਆਂ ਚੌਕੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਾਂ ਭਗਵਤੀ ਦੇ 24 ਸ਼ਕਤੀਪੀਠਾਂ ਤੋਂ ਪਾਵਨ ਜੋਤਾਂ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਲਿਆਂਦੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਵਨ ਜੋਤਾਂ ਦੀ ਵਿਸ਼ਾਲ ਸ਼ੋਭਾ ਯਾਤਰਾ 10 ਅਕਤੂਬਰ ਨੂੰ ਗੀਤਾ ਭਵਨ ਚੌਕ ਨੇੜੇ ਚਿੰਤਪੁਰਨੀ ਧਰਮਸ਼ਾਲਾ ਤੋਂ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਕੱਢੀ ਜਾਵੇਗੀ। ਸ਼ੋਭਾ ਯਾਤਰਾ ਵਿਚ ਮਾਂ ਭਗਵਤੀ ਦਾ ਵਿਸ਼ਾਲ ਰਥ, 24 ਪਾਵਨ ਜੋਤਾਂ, ਸਾਲਾਸਰ ਬਾਲਾ ਜੀ ਮਹਾਰਾਜ ਅਤੇ ਭੈਰੋ ਬਾਬਾ ਦੀਆਂ ਜੋਤਾਂ, ਢੋਲ-ਨਗਾੜੇ ਅਤੇ ਬੈਂਡ-ਵਾਜਿਆਂ ਦੀਆਂ ਮਧੁਰ ਧੁਨਾਂ ਮੁੱਖ ਆਕਰਸ਼ਨ ਹੋਣਗੀਆਂ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸਫ਼ਾਈ ਸੇਵਕ ਕਾਮਿਆਂ ਦੀਆਂ ਮੰਗਾਂ ਪ੍ਰਵਾਨ ਕਰ ਕੇ ਹਰ ਵਰਗ ਦੇ ਹਿਤੈਸ਼ੀ ਹੋਣ ਦਾ ਸਬੂਤ ਦਿੱ... ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭਿਆ ਮੀਰੀ-ਪੀਰੀ ਖ਼ਾਲਸਾ ਵਹੀਰ ਮਾਰਚ ਦੇ ਰਿਆ ਕੌਮ ਨੂੰ ਏਕਤਾ ਦਾ ਸੰਦੇਸ਼-ਗੁਰਚਰਨ ਸਿੰਘ ਗੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।