12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਕੁਲਦੀਪ ਸਿੰਘ ਔਲਖ ਨੂੰ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦਾ ਸੂਬਾ ਪ੍ਰਧਾਨ ਬਣਾਉਣ ਦਾ ਅਕਾਲੀ ਵਰਕਰਾਂ ਵਲੋਂ ਹਾਈਕਮਾਂਡ ਦਾ ਧੰਨਵਾਦ

ਕਿਸ਼ਨਪੁਰਾ ਕਲਾਂ, 11 ਅਗਸਤ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੂੰ ਪਾਰਟੀ ਵਲੋਂ ਦੂਸਰੀ ਵਾਰ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਉਹ ਪਾਰਟੀ ਵਿਚ ਬਤੌਰ ਵਰਕਿੰਗ ਕਮੇਟੀ ਮੈਂਬਰ, ਜਥੇਬੰਦਕ ਸਕੱਤਰ, ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਯੂਥ ਅਕਾਲੀ ਦਲ ਦੇ ਜਰਨਲ ਸਕੱਤਰ, ਯੂਥ ਅਕਾਲੀ ਦਲ ਦੇ ਪ੍ਰੈੱਸ ਸਕੱਤਰ ਅਤੇ ਜ਼ਿਲ੍ਹਾ ਯੋਜਨਾ ਬੋਰਡ ਵਿਚ ਕੰਮ ਕਰ ਚੁੱਕੇ ਹਨ, ਉਨ੍ਹਾਂ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਧਰਮਕੋਟ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਉੱਪਰ ਦੂਸਰੀ ਵਾਰ ਸੂਬਾ ਮੀਤ ਪ੍ਰਧਾਨ ਬਣਾ ਕੇ ਵਿਸ਼ਵਾਸ ਪ੍ਰਗਟ ਕੀਤਾ ਹੈ।

ਡਾਈਟ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਜੇਤੂ ਵਿਦਿਆਰਥੀ ਨੂੰ ਸਨਮਾਨਿਤ ਕਰਦੇ ਡਿਪਟੀ ਡੀ.ਈ.ਓ. ਗੁਰਦਿਆਲ ਸਿੰਘ ਮਠਾੜੂ ਤੇ ਪ੍ਰਬੰਧਕ| ਤਸਵੀਰ: ਜਸਪਾਲ ਸਿੰਘ ਬੱਬੀ ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ। 12-08-2026
ਕਿਸ਼ਨਪੁਰਾ ਕਲਾਂ, 11 ਅਗਸਤ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੂੰ ਪਾਰਟੀ ਵਲੋਂ ਦੂਸਰੀ ਵਾਰ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਉਹ ਪਾਰਟੀ ਵਿਚ ਬਤੌਰ ਵਰਕਿੰਗ ਕਮੇਟੀ ਮੈਂਬਰ, ਜਥੇਬੰਦਕ ਸਕੱਤਰ, ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਯੂਥ ਅਕਾਲੀ ਦਲ ਦੇ ਜਰਨਲ ਸਕੱਤਰ, ਯੂਥ ਅਕਾਲੀ ਦਲ ਦੇ ਪ੍ਰੈੱਸ ਸਕੱਤਰ ਅਤੇ ਜ਼ਿਲ੍ਹਾ ਯੋਜਨਾ ਬੋਰਡ ਵਿਚ ਕੰਮ ਕਰ ਚੁੱਕੇ ਹਨ, ਉਨ੍ਹਾਂ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਧਰਮਕੋਟ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਉੱਪਰ ਦੂਸਰੀ ਵਾਰ ਸੂਬਾ ਮੀਤ ਪ੍ਰਧਾਨ ਬਣਾ ਕੇ ਵਿਸ਼ਵਾਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਦਿਨ ਰਾਤ ਇਕ ਕਰਨਗੇ। ਇਸ ਮੌਕੇ ਸਾਬਕਾ ਸਰਪੰਚ ਬਗੀਚਾ ਸਿੰਘ ਔਲਖ, ਰੇਸ਼ਮ ਸਿੰਘ ਔਲਖ ਰਿਟਾ. ਡੀ.ਓ., ਮੈਂਬਰ ਪੰਚਾਇਤ ਜਸਵਿੰਦਰ ਸਿੰਘ ਔਲਖ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਹਰਪ੍ਰੀਤ ਸਿੰਘ ਹੈਪੀ ਔਲਖ, ਸ਼ੇਰਾ ਔਲਖ, ਡਾ. ਹਰਜਿੰਦਰ ਸਿੰਘ ਔਲਖ, ਗੁਰਦੀਪ ਸਿੰਘ ਰਾਜੂ, ਸੁਖਵਿੰਦਰ ਸਿੰਘ ਕਾਲੂ, ਈਸ਼ਵਰ ਸਿੰਘ ਆੜ੍ਹਤੀਆ ਆਦਿ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਗਿੱਲ ਪਾਰਕ ਐਂਡ ਹੋਟਲ ਵਿਚ ਲੱਗੀ ਪ੍ਰਦਰਸ਼ਨੀ ਤੇ ਤੀਆਂ ਤੀਜ ਦਾ ਮੇਲਾ ਅਮਿੱਟ ਯਾਦਾਂ ਛੱਡ ਗਿਆ ਅਗਲੀ ਖ਼ਬਰ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਹੋਏ ਗੰਭੀਰ ਜ਼ਖਮੀ ਜ਼ਖਮੀਆਂ ਨੂੰ ਸੜਕ ਸੁਰੱਖਿਆ ਫੋਰਸ ਨੇ ਕਰਵਾਇਆ ਹਸਪਤਾਲ ਦਾਖਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।