ਡਾ. ਕਿਚਲੂ ਪਬਲਿਕ ਸਕੂਲ ਵਿਚ ਯੂਥ ਦਿਵਸ ਮੌਕੇ ਆਜ਼ਾਦੀ ਸੰਗਰਾਮ ਦੀਆਂ ਮਹਿਲਾ ਨਾਇਕਾਵਾਂ ਦੇ ਬਲੀਦਾਨ ਤੇ ਸੰਘਰਸ਼ ਨੂੰ ਕੀਤਾ ਯਾਦ
ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਵਿਧਾਨ ਸਭਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਸਿੰਘਾਂਵਾਲਾ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ।
ਮੋਗਾ ਦੇ ਡਾ. ਕਿਚਲੂ ਪਬਲਿਕ ਸਕੂਲ ਵਿਚ ਆਜ਼ਾਦੀ ਸੰਗਰਾਮ ਦੀਆਂ ਮਹਿਲਾ ਨਾਇਕਾਵਾਂ ਦੇ ਬਲੀਦਾਨ ਅਤੇ ਸੰਘਰਸ਼ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਅਧਿਆਪਕ। ਅਜੀਤ ਤਸਵੀਰ
15-08-2026