ਦਸਮੇਸ਼ ਸਕੂਲ ਬਿਲਾਸਪੁਰ ’ਚ ਮਨਾਇਆ ਆਜ਼ਾਦੀ ਦਿਵਸ *ਮਹਾਨ ਸ਼ਹੀਦਾਂ ਤੇ ਦੇਸ਼ ਭਗਤਾਂ ਨੂੰ ਪੇਸ਼ ਕੀਤੇ ਸ਼ਰਧਾ ਦੇ ਫ਼ੁੱਲ
ਨਿਹਾਲ ਸਿੰਘ ਵਾਲਾ, 14 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਦੇਸ਼ ਦਾ ਆਜ਼ਾਦੀ ਦਿਹਾੜਾ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ ਅਤੇ ਪਰੇਡ ਵਿਚ ਸ਼ਮੂਲੀਅਤ ਕੀਤੀ।
ਐਸ.ਡੀ.ਐਮ. ਗਗਨਦੀਪ ਨਿਹਾਲ ਸਿੰਘ ਵਾਲਾ ਨੂੰ ਮੰਗ ਪੱਤਰ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਤੇ ਹੋਰ| ਤਸਵੀਰ: ਸੁਖਦੇਵ ਸਿੰਘ ਖਾਲਸਾ
15-08-2026