ਚਿੰਤਪੁਰਨੀ ਮੇਲੇ ਤੋਂ ਵਾਪਸ ਆਉਂਦੇ ਸਮੇਂ ਸੜਕ ਹਾਦਸੇ ਵਿਚ ਮੋਗਾ ਦੇ ਦੋ ਨੌਜਵਾਨਾਂ ਦੀ ਮੌਤ ਮੋਗਾ ਸ਼ਹਿਰ ਵਿਚ ਛਾਈ ਸੋਗ ਦੀ ਲਹਿਰ
ਮੋਗਾ, 17 ਅਗਸਤ (ਗੁਰਤੇਜ ਸਿੰਘ ਬੱਬੀ)-ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰ ਕੇ ਮੋਟਰਸਾਈਕਲ ‘ਤੇ ਘਰ ਵਾਪਸ ਆ ਰਹੇ ਮੋਗਾ ਦੇ ਦੋ ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਦਰਦਨਾਕ ਘਟਨਾ ਨਾਲ ਦੋਵੇਂ ਪਰਿਵਾਰਾਂ ਅਤੇ ਸ਼ਹਿਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਦੀਪਕ ਵਰਮਾ ਅਤੇ ਰਣਜੋਤ ਸਿੰਘ ਦੀ ਫਾਈਲ ਫ਼ੋਟੋ।
18-08-2026