23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪ੍ਰਧਾਨ ਸਰਦਾਰੀ ਲਾਲ ਕਾਮਰਾ ਨੂੰ ਸਦਮਾ, ਪਤਨੀ ਦਾ ਦਿਹਾਂਤ, ਭੋਗ ਅੱਜ

ਮੋਗਾ , 22 ਅਗਸਤ ( ਸੁਰਿੰਦਰਪਾਲ ਸਿੰਘ )- ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਸਰਦਾਰੀ ਲਾਲ ਕਾਮਰਾ ਦੀ ਧਰਮ - ਪਤਨੀ ਬ੍ਰਿਜ ਬਾਲਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਕੇ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਹਨ । ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅੰਮ੍ਰਿਤਵਾਣੀ ਪਾਠ ਅਤੇ ਰਸਮ ਪਗੜੀ ਅੱਜ ਮਿਤੀ 23 ਅਗਸਤ ਨੂੰ ਦੁਪਹਿਰ 12:30 ਵਜੇ ਤੋਂ 2 ਵਜੇ ਤੱਕ ਚੋਖਾ ਪੈਲੇਸ ਗੇਟ ਨੰਬਰ 2 ਜਵਾਹਰ ਨਗਰ ਮੋਗਾ ਵਿਖੇ ਹੋਵੇਗੀ ।

ਸਵ: ਬ੍ਰਿਜ ਬਾਲਾ 23-08-2026

ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਮੋਗਾ ਵਲੋਂ ਦੋ ਹਫ਼ਤਿਆਂ ਵਿਚ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 58 ਮੁਕੱਦਮੇ ਦਰਜ ਅਤੇ 105 ਦੋਸੀ ਕੀਤੇ... ਅਗਲੀ ਖ਼ਬਰ ਮੋਗਾ ਵਿਚ ਆਮ ਆਦਮੀ ਪਾਰਟੀ ਨੂੰ ਮਿਲਿਆ ਧੋਬੀ ਸਮਾਜ ਦਾ ਵੱਡਾ ਸਮਰਥਨ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।