23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਐਡਵੋਕੇਟ ਡਾ. ਬੂਟਾ ਸਿੰਘ ਬੈਰਾਗੀ ਆਮ ਆਦਮੀ ਪਾਰਟੀ ਦੇ ਬੁਲਾਰੇ ਨਿਯੁਕਤ

ਨਿਹਾਲ ਸਿੰਘ ਵਾਲਾ , 22 ਅਗਸਤ ( ਪਲਵਿੰਦਰ ਸਿੰਘ ਟਿਵਾਣਾ )- ਆਮ ਆਦਮੀ ਪਾਰਟੀ ਪੰਜਾਬ ਵਲੋਂ ਐਡਵੋਕੇਟ ਡਾ . ਬੂਟਾ ਸਿੰਘ ਬੈਰਾਗੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ , ਇਸ ਨਿਯੁਕਤੀ ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਹਲਕਾ ਮੋਗਾ ਦੀ ਵਿਧਾਇਕ ਅਮਨਦੀਪ ਕੌਰ ਅਰੋੜਾ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ , ਬਾਘਾ ਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ , ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਸ਼ਰਮਾ ਮਧੇਕੇ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਡਾ .

ਅਜੀਤ ਡੈਸਕ 23-08-2026
ਨਿਹਾਲ ਸਿੰਘ ਵਾਲਾ , 22 ਅਗਸਤ ( ਪਲਵਿੰਦਰ ਸਿੰਘ ਟਿਵਾਣਾ )- ਆਮ ਆਦਮੀ ਪਾਰਟੀ ਪੰਜਾਬ ਵਲੋਂ ਐਡਵੋਕੇਟ ਡਾ . ਬੂਟਾ ਸਿੰਘ ਬੈਰਾਗੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ , ਇਸ ਨਿਯੁਕਤੀ ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਹਲਕਾ ਮੋਗਾ ਦੀ ਵਿਧਾਇਕ ਅਮਨਦੀਪ ਕੌਰ ਅਰੋੜਾ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ , ਬਾਘਾ ਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ , ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਸ਼ਰਮਾ ਮਧੇਕੇ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਡਾ . ਬੂਟਾ ਸਿੰਘ ਬੈਰਾਗੀ ਨੂੰ ਮੁਬਾਰਕਬਾਦ ਦਿੱਤੀ । ਐਡਵੋਕੇਟ ਡਾ . ਬੂਟਾ ਸਿੰਘ ਬੈਰਾਗੀ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ , ਉਸ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ।
ਪਿਛਲੀ ਖ਼ਬਰ ਯੂ.ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਰਿਜਨਲ ਸਪੋਰਟਸ ਆਈ.ਸੀ.ਐੱਸ.ਈ. ਵਲੋਂ ਰਗਬੀ ਖੇਡਾਂ ਵਿਚ ਹਾਸਲ ਕੀਤਾ ਤੀਸਰਾ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਬਣਨ ’ਤੇ ਰਾਜਵੰਤ ਸਿੰਘ ਮਾਹਲਾ ਚੰਦ ਪੁਰਾਣਾ ਗੁਰਦੁਆਰਾ ਸਾਹਿਬ ਵਿਖੇ ਹੋਏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।