30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਚੋਰੀ ਦੇ ਮੋਟਰਸਾਈਕਲ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ

ਕੋਟਕਪੂਰਾ, 29 ਅਗਸਤ (ਮੋਹਰ ਸਿੰਘ ਗਿੱਲ)-ਥਾਣੇਦਾਰ ਰਾਹੁਲ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਤਿੰਨਕੋਣੀ ਮੋਗਾ-ਬਠਿੰਡਾ ਰੋਡ ਕੋਟਕਪੂਰਾ ਕੋਲ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਹ ਇਤਲਾਹ ਦਿੱਤੀ ਕਿ ਸੁਖਵੀਰ ਸਿੰਘ ਉਰਫ਼ ਹਰਮਨ ਅਤੇ ਗੁਰਪ੍ਰੀਤ ਸਿੰਘ ਉਰਫ ਗੋਰੀ, ਜੋ ਕਿ ਕਥਿਤ ਤੌਰ ’ਤੇ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ। ਇਸ ਵਕਤ ਚੋਰੀ ਦਾ ਮੋਟਰਸਾਈਕਲ ਲੈ ਕੇ ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਫਿਰ ਰਹੇ ਹਨ।

ਅਜੀਤ ਡੈਸਕ 30-08-2026
ਕੋਟਕਪੂਰਾ, 29 ਅਗਸਤ (ਮੋਹਰ ਸਿੰਘ ਗਿੱਲ)-ਥਾਣੇਦਾਰ ਰਾਹੁਲ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਤਿੰਨਕੋਣੀ ਮੋਗਾ-ਬਠਿੰਡਾ ਰੋਡ ਕੋਟਕਪੂਰਾ ਕੋਲ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਹ ਇਤਲਾਹ ਦਿੱਤੀ ਕਿ ਸੁਖਵੀਰ ਸਿੰਘ ਉਰਫ਼ ਹਰਮਨ ਅਤੇ ਗੁਰਪ੍ਰੀਤ ਸਿੰਘ ਉਰਫ ਗੋਰੀ, ਜੋ ਕਿ ਕਥਿਤ ਤੌਰ ’ਤੇ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ। ਇਸ ਵਕਤ ਚੋਰੀ ਦਾ ਮੋਟਰਸਾਈਕਲ ਲੈ ਕੇ ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਫਿਰ ਰਹੇ ਹਨ। ਪੁਲਿਸ ਪਾਰਟੀ ਨੇ ਤੁਰੰਤ ਛਾਪੇਮਾਰੀ ਕਰਕੇ ਉਕਤ ਦੋਹਾਂ ਨੂੰ ਇਕ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਰਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਥਾਣਾ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਅੱਠ ਵਾਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਰਹਿ ਚੁੱਕੇ ਸੁਨੀਲ ਗਰਗ ਐਡਵੋਕੇਟ ਨੇ ਪ੍ਰਧਾਨਗੀ ਲਈ ਨਾਮਜ਼ਦਗੀ ਪੱਤਰ ਦ... ਅਗਲੀ ਖ਼ਬਰ ਮਹੰਤ ਕਮਲਜੀਤ ਸਿੰਘ ਸ਼ਾਸਤਰੀ ਦੀ ਅਗਵਾਈ ‘ਚ ਨਿਰਮਲਾ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਵਿਖੇ ਕਰਵਾਇਆ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।