ਅਜੀਤਵਾਲ ਕਾਲਜ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਕੋਟ ਈਸੇ ਖਾਂ, 3 ਸਤੰਬਰ (ਗੁਰਮੀਤ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਧਰਮਕੋਟ ਵਲੋਂ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ 9 ਸਤੰਬਰ ਨੂੰ ਧਰਮਕੋਟ ਦੀ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਪੰਜਾਬ ਬਚਾਓ ਵਿਸ਼ਾਲ ਰੈਲੀ, ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਲੀਡਰਸ਼ਿਪ ਵੀ ਪੁੱਜ ਰਹੀ ਹੈ ਵਿਚ ਯੂਥ ਵਿੰਗ ਦੇ ਨੌਜਵਾਨ ਆਗੂ, ਵਰਕਰ ਵੱਡੀ ਗਿਣਤੀ ਨਾਲ ਸ਼ਿਰਕਤ ਕਰਨਗੇ। ਇਹ ਪ੍ਰਗਟਾਵਾ ਕੋਟ ਈਸੇ ਖਾਂ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਨਪ੍ਰੀਤ ਸਿੰਘ ਅਮਨ ਗਾਬਾ ਨੇ ਕਰਦਿਆਂ ਕਿਹਾ ਕਿ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਹਲਕੇ ਦੇ ਹਰ ਪਿੰਡ ਵਿਚ ਸਫਲ ਬੈਠਕਾਂ ਕਰਕੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਚੜ੍ਹਦੀ ਕਲਾ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਤੇ।
ਕੋਟ ਈਸੇ ਖਾਂ, 3 ਸਤੰਬਰ (ਗੁਰਮੀਤ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਧਰਮਕੋਟ ਵਲੋਂ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ 9 ਸਤੰਬਰ ਨੂੰ ਧਰਮਕੋਟ ਦੀ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਪੰਜਾਬ ਬਚਾਓ ਵਿਸ਼ਾਲ ਰੈਲੀ, ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਲੀਡਰਸ਼ਿਪ ਵੀ ਪੁੱਜ ਰਹੀ ਹੈ ਵਿਚ ਯੂਥ ਵਿੰਗ ਦੇ ਨੌਜਵਾਨ ਆਗੂ, ਵਰਕਰ ਵੱਡੀ ਗਿਣਤੀ ਨਾਲ ਸ਼ਿਰਕਤ ਕਰਨਗੇ। ਇਹ ਪ੍ਰਗਟਾਵਾ ਕੋਟ ਈਸੇ ਖਾਂ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਨਪ੍ਰੀਤ ਸਿੰਘ ਅਮਨ ਗਾਬਾ ਨੇ ਕਰਦਿਆਂ ਕਿਹਾ ਕਿ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਹਲਕੇ ਦੇ ਹਰ ਪਿੰਡ ਵਿਚ ਸਫਲ ਬੈਠਕਾਂ ਕਰਕੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਚੜ੍ਹਦੀ ਕਲਾ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਤੇ। ਉਨ੍ਹਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਦੀ ਵਿਕਾਸਮਈ ਸੋਚ ਨੂੰ ਲੈ ਕੇ ਚੱਲੇ ਉਨ੍ਹਾਂ ਦੇ ਫਰਜ਼ੰਦ ਬਰਜਿੰਦਰ ਸਿੰਘ ਮੱਖਣ ਬਰਾੜ ਸੂਝਵਾਨ ਆਗੂ ਹਨ| ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਵਾਰ ਹਲਕਾ ਧਰਮਕੋਟ ਤੋਂ ਅਕਾਲੀ ਦਲ ਦੀ ਵੱਡੀ ਲੀਡ ਨਾਲ ਜਿੱਤ ਹੋਵੇਗੀ।