06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ ਇੰਡੀਆ ਦੀ ਮੀਟਿੰਗ

ਮੋਗਾ, 5 ਸਤੰਬਰ (ਜਸਪਾਲ ਸਿੰਘ ਬੱਬੀ)-ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ ਇੰਡੀਆ ਦੀ ਮੀਟਿੰਗ ਮੋਗਾ ਦੇ ਜ਼ਿਲ੍ਹਾ ਦਫਤਰ ਵਿਖੇ ਪ੍ਰਧਾਨ ਸੰਜੀਵ ਨਰੂਲਾ ਦੀ ਅਗਵਾਈ ਵਿਚ ਕੀਤੀ ਗਈ| ਇਸ ਮੀਟਿੰਗ ਵਿਚ 6 ਦਸੰਬਰ ਨੂੰ ਸੰਸਥਾ ਵਲੋਂ ਸਮੂਹਿਕ ਅਨੰਦ ਕਾਰਜ ਅਤੇ 7 ਸਤੰਬਰ ਨੂੰ ਖੂਨਦਾਨ ਕੈਂਪ ਲਗਾਉਣ ਸਬੰਧੀ ਸੁਝਾਅ ਲਏ ਗਏ| ਪ੍ਰਧਾਨ ਸੰਜੀਵ ਨਰੂਲਾ, ਜਰਨਲ ਸਕੱਤਰ ਸੰਜੀਵ ਅਰੋੜਾ, ਸੀਨੀਅਰ ਵਾਈਸ ਪ੍ਰਧਾਨ ਵੇਨਿਕਾ ਗੋਇਲ, ਪੰਜਾਬ ਪ੍ਰਧਾਨ ਰਮਨ ਗਾਂਧੀ, ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਕੰਡਾ ਅਤੇ ਜ਼ਿਲ੍ਹਾ ਮਹਿਲਾ ਵਿੰਗ ਪ੍ਰਧਾਨ ਵਰਿੰਦਾ ਮਜੀਠੀਆ ਨੇ ਕਿਹਾ ਕਿ 7 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ 6 ਦਸੰਬਰ ਦਿਨ ਐਤਵਾਰ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਸਾਹਮਣੇ ਆਈ. ਟੀ.

ਅਜੀਤ ਡੈਸਕ 06-09-2026
ਮੋਗਾ, 5 ਸਤੰਬਰ (ਜਸਪਾਲ ਸਿੰਘ ਬੱਬੀ)-ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ ਇੰਡੀਆ ਦੀ ਮੀਟਿੰਗ ਮੋਗਾ ਦੇ ਜ਼ਿਲ੍ਹਾ ਦਫਤਰ ਵਿਖੇ ਪ੍ਰਧਾਨ ਸੰਜੀਵ ਨਰੂਲਾ ਦੀ ਅਗਵਾਈ ਵਿਚ ਕੀਤੀ ਗਈ| ਇਸ ਮੀਟਿੰਗ ਵਿਚ 6 ਦਸੰਬਰ ਨੂੰ ਸੰਸਥਾ ਵਲੋਂ ਸਮੂਹਿਕ ਅਨੰਦ ਕਾਰਜ ਅਤੇ 7 ਸਤੰਬਰ ਨੂੰ ਖੂਨਦਾਨ ਕੈਂਪ ਲਗਾਉਣ ਸਬੰਧੀ ਸੁਝਾਅ ਲਏ ਗਏ| ਪ੍ਰਧਾਨ ਸੰਜੀਵ ਨਰੂਲਾ, ਜਰਨਲ ਸਕੱਤਰ ਸੰਜੀਵ ਅਰੋੜਾ, ਸੀਨੀਅਰ ਵਾਈਸ ਪ੍ਰਧਾਨ ਵੇਨਿਕਾ ਗੋਇਲ, ਪੰਜਾਬ ਪ੍ਰਧਾਨ ਰਮਨ ਗਾਂਧੀ, ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਕੰਡਾ ਅਤੇ ਜ਼ਿਲ੍ਹਾ ਮਹਿਲਾ ਵਿੰਗ ਪ੍ਰਧਾਨ ਵਰਿੰਦਾ ਮਜੀਠੀਆ ਨੇ ਕਿਹਾ ਕਿ 7 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ 6 ਦਸੰਬਰ ਦਿਨ ਐਤਵਾਰ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਸਾਹਮਣੇ ਆਈ.ਟੀ.ਆਈ. ਮੋਗਾ ਵਿਖੇ ਕਰਵਾਏ ਜਾਣਗੇ| 27 ਸਤੰਬਰ ਦਿਨ ਐਤਵਾਰ ਨੂੰ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ| ਇਸ ਖੂਨਦਾਨ ਕੈਂਪ ਦੇ ਪ੍ਰੋਜੈਕਟ ਚੇਅਰਮੈਨ ਪੰਜਾਬ ਪ੍ਰਧਾਨ ਰਮਨ ਗਾਂਧੀ ਅਤੇ ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਕੰਡਾ ਨੂੰ ਨਿਯੁਕਤ ਕੀਤਾ ਗਿਆ| ਇਸ ਕੈਂਪ ਦੇ ਵਿਚ 300 ਦੇ ਕਰੀਬ ਖੂਨਦਾਨੀ ਖੂਨਦਾਨ ਕਰਨਗੇ| ਇਸ ਮੌਕੇ ਮੁੱਖ ਸਲਾਹਕਾਰ ਵੀ. ਪੀ. ਸੇਠੀ, ਸਕੱਤਰ ਮਹਿਲਾ ਵਿੰਗ ਪ੍ਰਿਅੰਕਾ ਗੋਇਲ, ਸੀਨੀਅਰ ਵਾਈਸ ਪ੍ਰਧਾਨ ਮਹਿਲਾ ਵਿੰਗ ਰੀਤੂ ਕਾਲੜਾ ਨੇ ਕਿਹਾ ਕਿ ਅਗਰ ਕਿਸੇ ਵੀ ਪਰਿਵਾਰ ਵਲੋਂ ਆਪਣੀ ਲੜਕੀ ਦੇ ਅਨੰਦ ਕਾਰਜ ਕਰਵਾਉਣੇ ਹਨ ਤਾਂ ਸੰਸਥਾ ਨੂੰ ਜਲਦ ਤੋਂ ਜਲਦ ਸੰਪਰਕ ਕੀਤਾ ਜਾਵੇ|
ਪਿਛਲੀ ਖ਼ਬਰ ਵਿੱਤੀ ਸਾਖਰਤਾ ਤੇ ਸਾਈਬਰ ਸੁਰੱਖਿਆ ਸੰਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ ਅਗਲੀ ਖ਼ਬਰ ਮਨਪ੍ਰੀਤ ਸਿੰਘ ਵਰ੍ਹੇ ਭਾਜਪਾ ਕਿਸਾਨ ਮੋਰਚਾ ਸਰਕਲ ਖੋਸਾ ਕੋਟਲਾ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।