06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅੱਜ ਕਰਨਗੇ ਮੇਲੇ ਮਈਆ ਦੇ ਸਮਾਗਮ ਦਾ ਸੱਦਾ ਪੱਤਰ ਜਾਰੀ

ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਅਨਮੋਲ ਵੈਲਫੇਅਰ ਕਲੱਬ ਰਜਿ: ਮੋਗਾ ਵਲੋਂ 11 ਅਕਤੂਬਰ ਤੋਂ ਪੁਰਾਣੀ ਦਾਣਾ ਮੰਡੀ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਮੇਲੇ ਮਈਆ ਦੇ ਦੇ ਸੱਦਾ ਪੱਤਰ ਰਿਲੀਜ਼ ਸਮਾਰੋਹ ਅੱਜ 6 ਸਤੰਬਰ ਨੂੰ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਨੇ ਦੱਸਿਆ ਕਿ ਸੱਦਾ ਪੱਤਰ ਰਿਲੀਜ਼ ਸਮਾਰੋਹ ਦੌਰਾਨ ਬੀ.

ਅਜੀਤ ਡੈਸਕ 06-09-2026
ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਅਨਮੋਲ ਵੈਲਫੇਅਰ ਕਲੱਬ ਰਜਿ: ਮੋਗਾ ਵਲੋਂ 11 ਅਕਤੂਬਰ ਤੋਂ ਪੁਰਾਣੀ ਦਾਣਾ ਮੰਡੀ ਵਿਖੇ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਮੇਲੇ ਮਈਆ ਦੇ ਦੇ ਸੱਦਾ ਪੱਤਰ ਰਿਲੀਜ਼ ਸਮਾਰੋਹ ਅੱਜ 6 ਸਤੰਬਰ ਨੂੰ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਨੇ ਦੱਸਿਆ ਕਿ ਸੱਦਾ ਪੱਤਰ ਰਿਲੀਜ਼ ਸਮਾਰੋਹ ਦੌਰਾਨ ਬੀ.ਬੀ.ਐਸ. ਗਰੁੱਪ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਮੇਲੇ ਮਈਆ ਦੇ ਦਾ ਸੱਦਾ ਪੱਤਰ ਰਿਲੀਜ਼ ਕਰਨਗੇ। ਉਨ੍ਹਾਂ ਦੱਸਿਆ ਕਿ ਮੇਲੇ ਮਈਆ ਦੇ ਨੂੰ ਲੈ ਕੇ ਸ਼ਰਧਾਲੂਆਂ ਵਿਚ ਵਿਸ਼ੇਸ਼ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸਮਾਗਮ ਨੂੰ ਸਫਲ ਬਣਾਉਣ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਗਈਆਂ ਹਨ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਬਾਬਾ ਕਾਲੂ ਰਾਮ ਲਾਇਬ੍ਰੇਰੀ ਚੜਿੱਕ ਦਾ ਉਦਘਾਟਨ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।