06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੋਹਨਜੀਤ ਸੈਰੋ ਦੀ ਕੁੱਟਮਾਰ ਕਰਨ ਦੀ ਅਕਾਲੀ ਆਗੂ ਬੂਟਾ ਸਿੰਘ ਦੌਲਤਪੁਰਾ ਨੇ ਕੀਤੀ ਨਿਖੇਧੀ

ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੀਨੀਅਰ ਅਕਾਲੀ ਆਗੂ ਸਟੇਟ ਮੈਂਬਰ ਪੀ. ਏ.

ਅਜੀਤ ਡੈਸਕ 06-09-2026
ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੀਨੀਅਰ ਅਕਾਲੀ ਆਗੂ ਸਟੇਟ ਮੈਂਬਰ ਪੀ.ਏ.ਸੀ. ਬੂਟਾ ਸਿੰਘ ਦੌਲਤਪੁਰਾ ਤੇ ਬਲਾਕ ਸੰਮਤੀ ਮੈਂਬਰ ਗੁਰਦਰਸ਼ਨ ਸਿੰਘ ਢਿੱਲੋਂ ਨੇ ਕਿਹਾ ਕਿ ਜਿਹੜਾ ਮੁੱਖ ਮੰਤਰੀ ਕਹਿੰਦਾ ਸੀ ਕਿ ਪੰਜਾਬ ਦੇ ਲੋਕਾਂ ਨੂੰ ਸਰਕਾਰ ਤੋਂ ਸਵਾਲ ਕਰ ਕੇ ਪੁੱਛਣਾ ਚਾਹੀਦਾ ਹੈ ਕਿ ਪੰਜਾਬ ਲਈ ਕੀ ਕੀਤਾ, ਹੁਣ ਸਿਰਫ਼ ਕਾਲਾ ਕੱਪੜਾ ਵਿਖਾਉਣ, ਨਸ਼ਾ ਬੰਦ ਕਰੋ ਸਬੰਧੀ ਕਹਿਣ ‘ਤੇ ਜੋ ਤਸ਼ੱਦਦ ਕੀਤਾ ਉਹ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਹਰ ਰੋਜ਼ ਨੌਜਵਾਨਾਂ ਦੀਆਂ ਹੁੰਦੀਆਂ ਮੌਤਾਂ ਇਸ ਗੱਲ ਦਾ ਮੂੰਹੋਂ ਬੋਲਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਪੁਲਿਸ ਅਫ਼ਸਰਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਮੁੱਖ ਮੰਤਰੀ ਅਸਤੀਫ਼ਾ ਦੇਵੇ। ਇਸ ਸਮੇਂ ਨੌਜਵਾਨ ਆਗੂ ਕਿਰਨਜੋਤ ਢਿੱਲੋਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦੀ ਰਾਸ਼ੀ ਪ੍ਰਾਪਤ ਕਰਨ ਲਈ ਵੀ ਕਿਸਾਨ ਰਜਿਸਟਰੇਸ਼ਨ ਜ਼ਰੂਰੀ-ਡਾ: ਅੰਮ੍ਰਿਤਪਾਲ ਸਿ... ਅਗਲੀ ਖ਼ਬਰ ਬਾਘਾ ਪੁਰਾਣਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।