07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ਼੍ਰੋਮਣੀ ਅਕਾਲੀ ਦਲ (ਬ) ਨੇ ਸੁਰਜੀਤ ਸਿੰਘ ਰਣਸੀਂਹ ਨੂੰ ਜਨਰਲ ਕੌਂਸਲ ਮੈਂਬਰ ਬਣਾਇਆ

ਨਿਹਾਲ ਸਿੰਘ ਵਾਲਾ, 6 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਜਥੇਬੰਦੀ ਲਈ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਧਿਆਨ ’ਚ ਰੱਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਾਈਕਮਾਂਡ ਵਲੋਂ ਪਾਰਟੀ ਆਗੂ ਸੁਰਜੀਤ ਸਿੰਘ ਰਣਸੀਂਹ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ| ਇਸ ਨਿਯੁਕਤੀ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਹਾਈਕਮਾਂਡ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਕੌਮੀ ਸੀਨੀਅਰ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਪੀ. ਏ.

ਅਜੀਤ ਡੈਸਕ 07-09-2026
ਨਿਹਾਲ ਸਿੰਘ ਵਾਲਾ, 6 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਜਥੇਬੰਦੀ ਲਈ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਧਿਆਨ ’ਚ ਰੱਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਾਈਕਮਾਂਡ ਵਲੋਂ ਪਾਰਟੀ ਆਗੂ ਸੁਰਜੀਤ ਸਿੰਘ ਰਣਸੀਂਹ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ| ਇਸ ਨਿਯੁਕਤੀ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਹਾਈਕਮਾਂਡ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਕੌਮੀ ਸੀਨੀਅਰ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਪੀ.ਏ.ਸੀ. ਮੈਂਬਰ ਅਜੀਤਪਾਲ ਸਿੰਘ ਰਣੀਆਂ, ਹਲਕਾ ਅਬਜ਼ਰਵਰ ਬੀਬੀ ਬੇਅੰਤ ਕੌਰ ਖਹਿਰਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਸੁਰਜੀਤ ਸਿੰਘ ਰਣਸੀਂਹ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਇਸ ਜ਼ਿੰਮੇਵਾਰੀ ਨੂੰ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਨਾਲ ਨਿਭਾਉਣਗੇ| ਇਸ ਨਿਯੁਕਤੀ ’ਤੇ ਸੀਨੀਅਰ ਅਕਾਲੀ ਆਗੂ ਹਰਭੁਪਿੰਦਰ ਸਿੰਘ ਲਾਡੀ ਬੁੱਟਰ, ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਮਨਜੀਤ ਸਿੰਘ ਬਰਾੜ ਦੀਦਾਰੇਵਾਲਾ, ਐਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਜਸਵਿੰਦਰ ਸਿੰਘ ਖੋਟੇ, ਪ੍ਰਿੰਸੀਪਲ ਸੁਖਚੈਨ ਸਿੰਘ ਢਿੱਲੋਂ, ਪ੍ਰਿੰਸੀਪਲ ਚਰਨਜੀਤ ਸਿੰਘ ਡਾਲਾ, ਗੁਰਪ੍ਰੀਤ ਸਿੰਘ ਕਾਕਾ ਬਰਾੜ, ਧਰਮਿੰਦਰ ਸਿੰਘ ਸੋਨੀ ਲੋਪੋ, ਸਰਪੰਚ ਹਰਜਿੰਦਰ ਸਿੰਘ ਖੋਟੇ, ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ, ਪਰਮਿੰਦਰ ਸਿੰਘ ਖੋਟੇ, ਕੁਲਬੀਰ ਸਿੰਘ ਧੂੜਕੋਟ, ਗੁਰਚਰਨ ਸਿੰਘ ਨੰਗਲ, ਹਾਕਮ ਸਿੰਘ ਰਾਮਾ, ਸਰਪੰਚ ਬਲਵੀਰ ਸਿੰਘ ਮਾਛੀਕੇ ਨੇ ਵਧਾਈ ਦਿੱਤੀ ਹੈ|
ਪਿਛਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਭਾਗੀਕੇ ਤੋਂ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ ਅਗਲੀ ਖ਼ਬਰ ਰੋਲ ਆਬਜ਼ਰਵਰ ਰਿਤੂ ਅਗਰਵਾਲ ਵਲੋਂ ਮੋਗਾ ’ਚ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ਦੀ ਸਮੀਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।