11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਆਲ ਇੰਡੀਆ ਵਾਲਮੀਕਿ ਸਭਾ ਵਲੋਂ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ

ਮੋਗਾ, 9 ਸਤੰਬਰ (ਅਸ਼ੋਕ ਬਾਂਸਲ)-ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਵਲੋਂ ਬਹੋਨਾ ਰੋਡ ਸਥਿਤ ਬਸਤੀ ਲਾਲ ਸਿੰਘ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਆਲ ਇੰਡੀਆ ਮਜ਼੍ਹਬੀ ਸਿੰਘ ਵੈਲਫੇਅਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸੁਖਮੰਦਰ ਸਿੰਘ ਗੱਜਣ ਵਾਲਾ, ਰੰਘਰੇਟਾ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਜਿੰਦਰਪਾਲ ਸਿੰਘ, ਵਾਲਮੀਕਿ ਖ਼ਾਲਸਾ ਦਲ ਦੇ ਪ੍ਰਧਾਨ ਅਮਰਜੀਤ ਸਿੰਘ, ਗੁਰਦੁਆਰਾ ਬਾਬਾ ਜੀਵਨ ਸਿੰਘ ਸੇਵਾ ਸਿੰਘ ਦੇ ਪ੍ਰਧਾਨ ਸੋਹਣ ਸਿੰਘ ਖ਼ਾਲਸਾ ਸਮੇਤ ਹੋਰ ਸੇਵਾਦਾਰਾਂ ਨੇ ਬਾਬਾ ਜੀਵਨ ਸਿੰਘ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਅਜੀਤ ਡੈਸਕ 10-09-2026
ਮੋਗਾ, 9 ਸਤੰਬਰ (ਅਸ਼ੋਕ ਬਾਂਸਲ)-ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਵਲੋਂ ਬਹੋਨਾ ਰੋਡ ਸਥਿਤ ਬਸਤੀ ਲਾਲ ਸਿੰਘ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਆਲ ਇੰਡੀਆ ਮਜ਼੍ਹਬੀ ਸਿੰਘ ਵੈਲਫੇਅਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸੁਖਮੰਦਰ ਸਿੰਘ ਗੱਜਣ ਵਾਲਾ, ਰੰਘਰੇਟਾ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਜਿੰਦਰਪਾਲ ਸਿੰਘ, ਵਾਲਮੀਕਿ ਖ਼ਾਲਸਾ ਦਲ ਦੇ ਪ੍ਰਧਾਨ ਅਮਰਜੀਤ ਸਿੰਘ, ਗੁਰਦੁਆਰਾ ਬਾਬਾ ਜੀਵਨ ਸਿੰਘ ਸੇਵਾ ਸਿੰਘ ਦੇ ਪ੍ਰਧਾਨ ਸੋਹਣ ਸਿੰਘ ਖ਼ਾਲਸਾ ਸਮੇਤ ਹੋਰ ਸੇਵਾਦਾਰਾਂ ਨੇ ਬਾਬਾ ਜੀਵਨ ਸਿੰਘ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਗੁਰਮੇਲ ਸਿੰਘ, ਗੁਰਮੇਲ ਸਿੰਘ ਖ਼ਾਲਸਾ, ਇਕਬਾਲ ਸਿੰਘ ਰਾਜੇਆਣਾ, ਜੀਤਾ ਸਿੰਘ, ਕੁਲਦੀਪ ਸਿੰਘ ਮਾਹਲਾ, ਲਾਡੀ ਸਿੰਘ, ਨਿੰਦੂ ਸਿੰਘ, ਨਿੱਕਾ ਸਿੰਘ, ਬਲਦੇਵ ਸਿੰਘ, ਕਾਕਾ ਸਿੰਘ ਘਾਰੂ, ਭਿੰਦਾ ਸਿੰਘ ਘਾਰੂ, ਰਾਜ ਕੁਮਾਰ, ਮੰਗੂ ਸਿੰਘ, ਨਛੱਤਰ ਸਿੰਘ ਗਿੱਲ, ਗੋਪੀ ਸਿੰਘ ਗਿੱਲ, ਹਰਪ੍ਰੀਤ ਸਿੰਘ, ਕੈਪਟਨ ਜਗਸੀਰ ਸਿੰਘ, ਵਿਨੋਦ ਗਿੱਲ, ਬੇਅੰਤ ਸਿੰਘ ਗਿੱਲ ਅਤੇ ਸਨੀ ਘਾਰੂ ਆਦਿ ਹਾਜ਼ਰ ਸਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪਿਆਰਾ ਸਿੰਘ ਬੱਧਨੀ ਨੂੰ ਸੰਤ ਬਾਬਾ ਕੁਲਦੀਪ ਸਿੰਘ ਸੇਖੋਂ ਅਤੇ ਦਲ ਵਲੋਂ ਵਿਸ਼ੇਸ਼ ਤੌਰ ‘ਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਐਸੋਸੀਏਟ ਟੀਚਰ ਸਪੈਸ਼ਲ ਕਾਡਰ ’ਤੇ ਵੀ ਡੀ.ਏ. ਲਾਗੂ ਕਰੇ ਸਰਕਾਰ-ਬੱਡੂਵਾਲ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਕੂਲ ’ ਚ ਮਨਾਇਆ ਅਧਿਆਪਕ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।