21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਜੂਡੋ ਮੁਕਾਬਲਿਆਂ ’ਚ ਲਿਆ ਭਾਗ

ਨੱਥੂਵਾਲਾ ਗਰਬੀ, 20 ਸਤੰਬਰ (ਨਵਦੀਪ ਸਿੰਘ)-70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2026-27 ਦੇ ਜੂਡੋ ਮੁਕਾਬਲੇ ਕਰਵਾਏ ਗਏ। ਇਨ੍ਹਾਂ ਰਾਜ ਪੱਧਰੀ ਖੇਡਾਂ ਵਿਚ ਜੀ.

ਅਜੀਤ ਡੈਸਕ 21-09-2026
ਨੱਥੂਵਾਲਾ ਗਰਬੀ, 20 ਸਤੰਬਰ (ਨਵਦੀਪ ਸਿੰਘ)-70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2026-27 ਦੇ ਜੂਡੋ ਮੁਕਾਬਲੇ ਕਰਵਾਏ ਗਏ। ਇਨ੍ਹਾਂ ਰਾਜ ਪੱਧਰੀ ਖੇਡਾਂ ਵਿਚ ਜੀ. ਐਨ. ਕਾਨਵੈਂਟ ਸਕੂਲ ਭਲੂਰ ਅੰਡਰ-14 ਸਾਲ ਲੜਕਿਆਂ ਅਤੇ ਲੜਕੀਆਂ ਨੇ ਭਾਗ ਲੈ ਕੇ ਆਪਣੀ ਖੇਡ ਪ੍ਰਤਿਭਾ ਅਤੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਜੂਡੋ ਖਿਡਾਰੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਪੂਰੀ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਖੇਡਦਿਆਂ ਆਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੀ ਸਮੁੱਚੀ ਮੈਨੇਜਮੈਂਟ, ਪ੍ਰਿੰਸੀਪਲ ਰਮਨਦੀਪ ਕੌਰ ਅਤੇ ਸਮੂਹ ਸਟਾਫ ਵਲੋਂ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਡੀ.ਸੀ.ਏ. ਮੋਗਾ ਦੇ ਤਿੰਨ ਹੋਣਹਾਰ ਕ੍ਰਿਕਟਰ ਪੰਜਾਬ ਅੰਡਰ-19 ਪ੍ਰੈਕਟਿਸ ਮੈਚਾਂ ਲਈ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।