21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪਰਮਿੰਦਰਪਾਲ ਸਿੰਘ ਤੇ ਇਕਬਾਲ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ

ਜੈਤੋ, 20 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)–ਪਿੰਡ ਗੁਰੂ ਕੀ ਢਾਬ (ਮੱਤਾ) ਦੇ ਪਰਮਿੰਦਰਪਾਲ ਸਿੰਘ ਵਾਂਦਰ ਤੇ ਇਕਬਾਲ ਸਿੰਘ ਵਾਦਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦ ਉਨ੍ਹਾਂ ਦੇ ਪਿਤਾ ਅਤੇ ਰਾਜਪਾਲ ਸਿੰਘ ਰਾਜੂ ਵਾਂਦਰ, ਅਮਰਿੰਦਰ ਸਿੰਘ ਵਾਂਦਰ ਦੇ ਤਾਇਆ ਤੇ ਜਪਜੀਤ ਸਿੰਘ ਦੇ ਦਾਦਾ ਗੁਰਪ੍ਰੇਮ ਸਿੰਘ ਵਾਂਦਰ ਸਾਬਕਾ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਕੀ ਢਾਬ ਮੱਤਾ ਗੁਰੂ ਚਰਨਾਂ ਵਿਚ ਜਾ ਬਿਰਾਜੇ। ਇਸ ਦੁੱਖ ਦੀ ਘੜੀ ਵਿਚ ਮੁੱਖ ਸੇਵਾਦਾਰ ਵਿਧਾਨ ਸਭਾ ਹਲਕਾ ਜੈਤੋ ਸੂਬਾ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਅਵਤਾਰ ਸਿੰਘ ਵਣਵਾਲਾ (ਓ.

ਸਵ.ਗੁਰਪ੍ਰੇਮ ਸਿੰਘ ਵਾਂਦਰ ਗੁਰੂ ਕੀ ਢਾਬ 21-09-2026
ਜੈਤੋ, 20 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)–ਪਿੰਡ ਗੁਰੂ ਕੀ ਢਾਬ (ਮੱਤਾ) ਦੇ ਪਰਮਿੰਦਰਪਾਲ ਸਿੰਘ ਵਾਂਦਰ ਤੇ ਇਕਬਾਲ ਸਿੰਘ ਵਾਦਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦ ਉਨ੍ਹਾਂ ਦੇ ਪਿਤਾ ਅਤੇ ਰਾਜਪਾਲ ਸਿੰਘ ਰਾਜੂ ਵਾਂਦਰ, ਅਮਰਿੰਦਰ ਸਿੰਘ ਵਾਂਦਰ ਦੇ ਤਾਇਆ ਤੇ ਜਪਜੀਤ ਸਿੰਘ ਦੇ ਦਾਦਾ ਗੁਰਪ੍ਰੇਮ ਸਿੰਘ ਵਾਂਦਰ ਸਾਬਕਾ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਕੀ ਢਾਬ ਮੱਤਾ ਗੁਰੂ ਚਰਨਾਂ ਵਿਚ ਜਾ ਬਿਰਾਜੇ। ਇਸ ਦੁੱਖ ਦੀ ਘੜੀ ਵਿਚ ਮੁੱਖ ਸੇਵਾਦਾਰ ਵਿਧਾਨ ਸਭਾ ਹਲਕਾ ਜੈਤੋ ਸੂਬਾ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਅਵਤਾਰ ਸਿੰਘ ਵਣਵਾਲਾ (ਓ.ਐਸ.ਡੀ. ਸੁਖਬੀਰ ਸਿੰਘ ਬਾਦਲ), ਪ੍ਰਕਾਸ਼ ਸਿੰਘ ਭੱਟੀ ਸਾਬਕਾ ਵਿਧਾਇਕ, ਵਿਵੇਕ ਚੈਰੀਟੇਬਲ ਸੁਸਾਇਟੀ ਦੇ ਚੇਅਰਮੈਨ ਸੰਤ ਰਿਸ਼ੀ ਰਾਮ ਜਲਾਲ ਵਾਲੇ, ਸਰਬਜੀਤ ਸਿੰਘ ਬਰਾੜ ਪੁੱਤਰ ਸਵ. ਮਹਿੰਦਰ ਸਿੰਘ ਬਰਾੜ ਸਾਬਕਾ ਵਿਧਾਇਕ, ਸਾਬਕਾ ਪ੍ਰਧਾਨ ਨਗਰ ਕੌਂਸਲ ਜੈਤੋ ਯਾਦਵਿੰਦਰ ਸਿੰਘ ਜ਼ੈਲਦਾਰ, ਨਵਦੀਪ ਸਿੰਘ ਬੱਬੂ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ, ਦਰਸ਼ਨ ਸਿੰਘ ਢਿੱਲਵਾਂ ਵਿਧਾਨ ਹਲਕਾ ਇੰਚਾਰਜ ਜੈਤੋ, ਰਣਜੀਤ ਸਿੰਘ ਦਬੜੀਖਾਨਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜੈਤੋ, ਭੁਪਿੰਦਰ ਸਿੰਘ ਲਾਲੀ ਬਾਦਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਐਡੋਵੇਕਟ ਗੁਰਲਾਭ ਸਿੰਘ ਔਲਖ ਰਾਮੇਆਣਾ, ਗੋਬਿੰਦ ਵਾਲੀਆ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਜੈਤੋ, ਗੁਰਭੇਜ ਸਿੰਘ ਬਰਾੜ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਜਗਰੂਪ ਸਿੰਘ ਬਰਾੜ ਜੈਤੋ, ਕੁਲਬੀਰ ਸਿੰਘ ਮੱਤਾ, ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ ਆਦਿ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਮੌਕੇ ਹੀ ਪੰਜਾਬ ਦਾ ਵਿਕਾਸ ਹੋਇਆ : ਬਲਕਾਰ ਸਿੰਘ ਬਰਾੜ ਅਗਲੀ ਖ਼ਬਰ ਦੇਸ਼ ਭਰ ਤੋਂ ਇਲੈਕਟ੍ਰੋਹੋਮਿਓਪੈਥਿਕ ਡਾਕਟਰ ਚੰਬਾ ’ਚ ਹੋਣਗੇ ਇਕੱਠੇ 22 ਸਤੰਬਰ ਤੋਂ ਸ਼ੁਰੂ ਹੋਵੇਗਾ ਪੰਜ ਰੋਜ਼ਾ ਸਿਖਲਾਈ ਪ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।