ਪੰਜਾਬ ਕੋ-ਐਜੂਕੇਸ਼ਨ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ
ਬਾਘਾ ਪੁਰਾਣਾ, 23 ਸਤੰਬਰ (ਟਿੰਕੂ ਕਾਠਪਾਲ)-ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਸਵ. ਪ੍ਰਿੰਸੀਪਲ ਗੁਰਦੇਵ ਸਿੰਘ ਦੇ ਆਸ਼ੀਰਵਾਦ ਅਤੇ ਪ੍ਰਿੰਸੀਪਲ ਸੰਦੀਪ ਮਹਿਤਾ ਦੀ ਅਗਵਾਈ ਹੇਠ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ।
ਵਿਸ਼ਵ ਪੰਜਾਬੀ ਦਿਵਸ ਸਮਾਗਮ ਦੌਰਾਨ ਡਾਇਰੈਕਟਰ ਤੇ ਪ੍ਰਿੰਸੀਪਲ ਸੰਦੀਪ ਮਹਿਤਾ, ਮੁਕੇਸ਼ ਅਰੋੜਾ, ਸਟਾਫ ਅਤੇ ਵਿਦਿਆਰਥੀ| ਤਸਵੀਰ : ਕਾਠਪਾਲ
24-09-2026