25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪ੍ਰੋਜੈਕਟ ਨੰਨ੍ਹੀ ਕਲੀ ਤਹਿਤ ਵਿਦਿਆਰਥਣਾਂ ਨੂੰ ਬੂਟ ਵੰਡੇ

ਬਾਘਾ ਪੁਰਾਣਾ, 24 ਸਤੰਬਰ (ਟਿੰਕੂ ਕਾਠਪਾਲ)- ਅੱਜ ਬਾਘਾ ਪੁਰਾਣਾ ਨੇੜਲੇ ਪਿੰਡ ਬੁੱਧ ਸਿੰਘ ਵਾਲਾ ਦੇ ਬਾਬਾ ਉਜਾਗਰ ਸਿੰਘ ਸਰਕਾਰੀ ਹਾਈ ਸਕੂਲ ਵਿਖੇ ਪ੍ਰੋਜੈਕਟ ਨੰਨ੍ਹੀ ਕਲੀ ਤਹਿਤ ਵਿਦਿਆਰਥਣਾਂ ਨੂੰ ਬੂਟ ਵੰਡੇ ਗਏ। ਇਹ ਬੂਟ ਵੰਡ ਪ੍ਰੋਗਰਾਮ ਅਫ਼ਸਰ ਦੁਪਿੰਦਰ ਕੌਰ ਦੀ ਅਗਵਾਈ ਹੇਠ ਕੀਤੀ ਗਈ।

ਅਜੀਤ ਡੈਸਕ 25-09-2026
ਬਾਘਾ ਪੁਰਾਣਾ, 24 ਸਤੰਬਰ (ਟਿੰਕੂ ਕਾਠਪਾਲ)- ਅੱਜ ਬਾਘਾ ਪੁਰਾਣਾ ਨੇੜਲੇ ਪਿੰਡ ਬੁੱਧ ਸਿੰਘ ਵਾਲਾ ਦੇ ਬਾਬਾ ਉਜਾਗਰ ਸਿੰਘ ਸਰਕਾਰੀ ਹਾਈ ਸਕੂਲ ਵਿਖੇ ਪ੍ਰੋਜੈਕਟ ਨੰਨ੍ਹੀ ਕਲੀ ਤਹਿਤ ਵਿਦਿਆਰਥਣਾਂ ਨੂੰ ਬੂਟ ਵੰਡੇ ਗਏ। ਇਹ ਬੂਟ ਵੰਡ ਪ੍ਰੋਗਰਾਮ ਅਫ਼ਸਰ ਦੁਪਿੰਦਰ ਕੌਰ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਸਕੂਲ ਸਟਾਫ਼ ਤੇ ਪ੍ਰੋਜੈਕਟ ਨੰਨ੍ਹੀ ਕਲੀ ਜਸਪ੍ਰੀਤ ਕੌਰ ਦੀ ਟੀਮ ਵਲੋਂ ਸਹਿਯੋਗ ਦਿੱਤਾ ਗਿਆ। ਪ੍ਰੋਜੈਕਟ ਦਾ ਉਦੇਸ਼ ਵਿਦਿਆਰਥਣਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਿੱਖਿਆ ਨਾਲ ਜੋੜਨ ਤੇ ਸਕੂਲ ਵਿੱਚ ਉਨ੍ਹਾਂ ਦੀ ਨਿਰੰਤਰ ਹਾਜ਼ਰੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਸਮੇਂ ਬਾਬਾ ਉਜਾਗਰ ਸਿੰਘ ਸਰਕਾਰੀ ਹਾਈ ਸਕੂਲ ਬੁੱਧ ਸਿੰਘ ਵਾਲਾ ਦੇ ਪ੍ਰਿੰਸੀਪਲ ਪ੍ਰਵੀਨ ਕੁਮਾਰ ਅਤੇ ਸਮੂਹ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪੀ.ਐਮ. ਕੰਨਿਆ ਸਕੂਲ ਬੱਧਨੀ ਕਲਾਂ ਵਿਖੇ ‘ਸਵੱਛ ਭਾਰਤ-ਵਿਕਸਿਤ ਭਾਰਤ’ ਤਹਿਤ ਸਫ਼ਾਈ ਮੁਹਿੰਮ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।