25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮੋਗਾ ’ਚ ਕੰਨਾਂ ਦੇ ਮੁਫ਼ਤ ਟੈਸਟ ਅਤੇ 55 ਫੀਸਦੀ ਛੋਟ ’ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ

ਬਠਿੰਡਾ, 24 ਸਤੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉੱਪਰ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਹੋਟਲ ਕਮਲ, ਗਲੀ ਨੰਬਰ 9 ਨਿਊ ਟਾਊਨ, ਨੇੜੇ ਸ਼ਹੀਦੀ ਪਾਰਕ ਮੋਗਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ।

ਅਜੀਤ ਡੈਸਕ 25-09-2026
ਬਠਿੰਡਾ, 24 ਸਤੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉੱਪਰ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਹੋਟਲ ਕਮਲ, ਗਲੀ ਨੰਬਰ 9 ਨਿਊ ਟਾਊਨ, ਨੇੜੇ ਸ਼ਹੀਦੀ ਪਾਰਕ ਮੋਗਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫੀਸਦੀ ਛੋਟ ’ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ। ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ। 24 ਬੀਟੀਡੀ04 ਕੰਨਾਂ ਦੀ ਮਸ਼ੀਨ।
ਪਿਛਲੀ ਖ਼ਬਰ ਸੂਖਮ ਸਿੰਚਾਈ ਤਕਨੀਕ ਅਪਣਾਉਣ ਲਈ ਕਿਸਾਨਾਂ ਨੂੰ 80 ਤੋਂ 90 ਫ਼ੀਸਦੀ ਤੱਕ ਸਬਸਿਡੀ- ਵਧੀਕ ਡਿਪਟੀ ਕਮਿਸ਼ਨਰ ਅਗਲੀ ਖ਼ਬਰ ਵਿਧਾਇਕ ਲਾਡੀ ਢੋਸ ਵਲੋਂ ਸਿਵਲ ਹਸਪਤਾਲ ਵਿਖੇ ਆਧੁਨਿਕ ਫੇਕੋ ਮਸ਼ੀਨ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।