28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਦਿੱਲੀ ਆਗੂਆਂ ਦੇ ਹੱਥਾਂ ’ਚ ਖੇਡ ਰਹੀ ‘ਆਪ’ ਸਰਕਾਰ ਨੇ ਸੂਬੇ ਦੇ ਹਾਲਾਤ ਬਦਤਰ ਕੀਤੇ-ਕਾਂਗਰਸੀ ਆਗੂ

ਕੋਟ ਈਸੇ ਖਾਂ, 27 ਸਤੰਬਰ (ਗੁਰਮੀਤ ਸਿੰਘ ਖਾਲਸਾ)- ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਦਲਾਅ ਦੇ ਨਾਂਅ ’ਤੇ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਖੁਸ਼ਹਾਲ ਰੱਖਣ ਦੇ ਜੋ ਸੁਪਨੇ ਦਿਖਾਏ ਸੀ ਸਰਕਾਰ ਬਣਨ ਦੇ ਨਾਲ ਹੀ ਉਹ ਸਾਰੇ ਸੁਪਨੇ ਹਵਾ ਹੋ ਗਏ ਤੇ ਦੂਜੇ ਪਾਸੇ ਕੁਰਸੀ ਮੋਹ ਵਿਚ ਫਸ ਕੇ ਇਨ੍ਹਾਂ ਦੇ ਲੀਡਰਾਂ ਨੇ ਆਪਣੇ ਦਿੱਲੀ ਦੇ ਆਕਾਵਾਂ ਨੂੰ ਖੁਸ਼ ਕਰਨ ਲਈ ਸਾਰੀ ਪੰਜਾਬ ਸਰਕਾਰ ਹੀ ਉਨ੍ਹਾਂ ਦੇ ਹੱਥਾਂ ਵਿਚ ਦੇ ਦਿੱਤੀ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸੋਹਣ ਸਿੰਘ ਖੇਲਾ ਨੇ ਕਰਦਿਆਂ ਕਿਹਾ ਕਿ ਆਪ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡਾ ਧੋਖਾ ਦਿੱਤਾ ਤੇ ਸੂਬੇ ਨੂੰ ਦੇ ਅਰਥਚਾਰੇ ਨੂੰ ਠੀਕ ਕਰਨ ਦੀ ਬਜਾਏ ਉਲਟਾ ਹੋਰ ਕਰਜ਼ਾਈ ਬਣਾਇਆ ਜਾ ਰਿਹਾ ਹੈ।

ਅਜੀਤ ਡੈਸਕ 28-09-2026
ਕੋਟ ਈਸੇ ਖਾਂ, 27 ਸਤੰਬਰ (ਗੁਰਮੀਤ ਸਿੰਘ ਖਾਲਸਾ)- ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਦਲਾਅ ਦੇ ਨਾਂਅ ’ਤੇ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਖੁਸ਼ਹਾਲ ਰੱਖਣ ਦੇ ਜੋ ਸੁਪਨੇ ਦਿਖਾਏ ਸੀ ਸਰਕਾਰ ਬਣਨ ਦੇ ਨਾਲ ਹੀ ਉਹ ਸਾਰੇ ਸੁਪਨੇ ਹਵਾ ਹੋ ਗਏ ਤੇ ਦੂਜੇ ਪਾਸੇ ਕੁਰਸੀ ਮੋਹ ਵਿਚ ਫਸ ਕੇ ਇਨ੍ਹਾਂ ਦੇ ਲੀਡਰਾਂ ਨੇ ਆਪਣੇ ਦਿੱਲੀ ਦੇ ਆਕਾਵਾਂ ਨੂੰ ਖੁਸ਼ ਕਰਨ ਲਈ ਸਾਰੀ ਪੰਜਾਬ ਸਰਕਾਰ ਹੀ ਉਨ੍ਹਾਂ ਦੇ ਹੱਥਾਂ ਵਿਚ ਦੇ ਦਿੱਤੀ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸੋਹਣ ਸਿੰਘ ਖੇਲਾ ਨੇ ਕਰਦਿਆਂ ਕਿਹਾ ਕਿ ਆਪ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡਾ ਧੋਖਾ ਦਿੱਤਾ ਤੇ ਸੂਬੇ ਨੂੰ ਦੇ ਅਰਥਚਾਰੇ ਨੂੰ ਠੀਕ ਕਰਨ ਦੀ ਬਜਾਏ ਉਲਟਾ ਹੋਰ ਕਰਜ਼ਾਈ ਬਣਾਇਆ ਜਾ ਰਿਹਾ ਹੈ। ਆਗੂਆਂ ਕਿਹਾ ਕਿ ਅੱਜ ਲੋਕ ਜਿੱਥੇ ਆਮ ਆਦਮੀ ਪਾਰਟੀ ਤੋਂ ਖਫਾ ਹਨ ਉੱਥੇ ਕਾਂਗਰਸ ਪਾਰਟੀ ਦੇ ਸਮਰਥਨ ਵਿਚ ਲਗਾਤਾਰ ਜੁੜ ਰਹੇ ਹਨ।
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ’ਚ ਰਾਸ਼ਟਰੀ ਫਾਰਮੇਸੀ ਹਫ਼ਤਾ-2026 ਦਾ ਸਮਾਪਤੀ ਸਮਾਰੋਹ ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ, ਧੂਰਕੋਟ ਕਲਾਂ ਵਿਖੇ ‘ਫਨ ਐਂਡ ਫਲੋਰਿਕ ਐਕਟੀਵਿਟੀ’ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।