29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬੀਬਾ ਗੁਰਮੀਤ ਕੌਰ ਗੀਤਾ ਦਾ ਪਹਿਲੀ ਅਕਤੂਬਰ ਨੂੰ ਹੋਵੇਗਾ ਗੀਤ ਰਿਲੀਜ਼

ਠੱਠੀ ਭਾਈ, 28 ਸਤੰਬਰ (ਜਗਰੂਪ ਸਿੰਘ ਮਠਾੜੂ)- ਸੰਗੀਤ ਅਤੇ ਸਾਹਿਤ ਦੇ ਖੇਤਰ ’ਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੀ ਬੀਬਾ ਗੁਰਮੀਤ ਕੌਰ ਗੀਤਾ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਬਿਆਨ ਕਰਦਾ ਦਰਦਮਈ ਗੀਤ ਲੈ ਕੇ ਸਰੋਤਿਆਂ ਦੇ ਰੂਬਰੂ ਹੋਣ ਜਾ ਰਹੀ ਹੈ। ਇਸ ਨੂੰ ਬੀਬਾ ਗੁਰਮੀਤ ਕੌਰ ਗੀਤਾ ਨੇ ਖੁਦ ਕ ਲਮਬੱਧ ਕੀਤਾ ਹੈ ਅਤੇ ਆਪਣੀ ਆਵਾਜ਼ ਵਿਚ ਗਾਇਆ ਹੈ ਜਦੋਂ ਕਿ ਇਸ ਦਾ ਸੰਗੀਤ ਗੋਬਿੰਦ ਸਮਾਲਸਰ ਵਲੋਂ ਤਿਆਰ ਕੀਤਾ ਗਿਆ ਹੈ।

ਅਜੀਤ ਡੈਸਕ 29-09-2026
ਠੱਠੀ ਭਾਈ, 28 ਸਤੰਬਰ (ਜਗਰੂਪ ਸਿੰਘ ਮਠਾੜੂ)- ਸੰਗੀਤ ਅਤੇ ਸਾਹਿਤ ਦੇ ਖੇਤਰ ’ਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੀ ਬੀਬਾ ਗੁਰਮੀਤ ਕੌਰ ਗੀਤਾ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਬਿਆਨ ਕਰਦਾ ਦਰਦਮਈ ਗੀਤ ਲੈ ਕੇ ਸਰੋਤਿਆਂ ਦੇ ਰੂਬਰੂ ਹੋਣ ਜਾ ਰਹੀ ਹੈ। ਇਸ ਨੂੰ ਬੀਬਾ ਗੁਰਮੀਤ ਕੌਰ ਗੀਤਾ ਨੇ ਖੁਦ ਕ ਲਮਬੱਧ ਕੀਤਾ ਹੈ ਅਤੇ ਆਪਣੀ ਆਵਾਜ਼ ਵਿਚ ਗਾਇਆ ਹੈ ਜਦੋਂ ਕਿ ਇਸ ਦਾ ਸੰਗੀਤ ਗੋਬਿੰਦ ਸਮਾਲਸਰ ਵਲੋਂ ਤਿਆਰ ਕੀਤਾ ਗਿਆ ਹੈ। ਇਹ ਗੀਤ 1 ਅਕਤੂਬਰ ਨੂੰ ਸੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ਰਾਹੀਂ ਸਰੋਤਿਆਂ ਦੇ ਸਨਮੁੱਖ ਕੀਤਾ ਜਾਵੇਗਾ। ਗੀਤ ਦੇ ਰਿਲੀਜ਼ ਹੋਣ ਨੂੰ ਲੈ ਕੇ ਸੰਗੀਤ ਪ੍ਰੇਮੀਆਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ­
ਪਿਛਲੀ ਖ਼ਬਰ ਚੋਰੀ ਦੇ ਮਾਮਲੇ ’ਚ ਭਗੌੜੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ | ¸ਹੋਵਰਡ ਟੈਫਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।